1 ਥੱਸਲੁ 1:2 - ਪਵਿੱਤਰ ਬਾਈਬਲ2 ਜਦੋਂ ਅਸੀਂ ਪ੍ਰਾਰਥਨਾ ਕਰਦੇ ਹਾਂ ਤਾਂ ਹਮੇਸ਼ਾ ਤੁਹਾਨੂੰ ਯਾਦ ਕਰਦੇ ਹਾਂ ਅਤੇ ਤੁਹਾਡੇ ਸਾਰਿਆਂ ਲਈ ਅਸੀਂ ਪਰਮੇਸ਼ੁਰ ਦਾ ਧੰਨਵਾਦ ਕਰਦੇ ਹਾਂ, Viz kapitolaਪਵਿੱਤਰ ਬਾਈਬਲ O.V. Bible (BSI)2 ਅਸੀਂ ਆਪਣੀਆਂ ਪ੍ਰਾਰਥਨਾਂ ਵਿੱਚ ਤੁਹਾਡਾ ਜ਼ਿਕਰ ਕਰਦਿਆਂ ਤੁਸਾਂ ਸਭਨਾਂ ਦੇ ਲਈ ਸਦਾ ਪਰਮੇਸ਼ੁਰ ਦਾ ਧੰਨਵਾਦ ਕਰਦੇ ਹਾਂ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ2 ਅਸੀਂ ਆਪਣੀਆਂ ਪ੍ਰਾਰਥਨਾਂਵਾਂ ਵਿੱਚ ਤੁਹਾਨੂੰ ਯਾਦ ਕਰਦਿਆਂ ਤੁਹਾਡੇ ਸਾਰਿਆਂ ਦੇ ਲਈ ਸਦਾ ਪਰਮੇਸ਼ੁਰ ਦਾ ਧੰਨਵਾਦ ਕਰਦੇ ਹਾਂ। Viz kapitolaਪਵਿੱਤਰ ਬਾਈਬਲ (Revised Common Language North American Edition)2 ਅਸੀਂ ਹਮੇਸ਼ਾ ਤੁਹਾਨੂੰ ਆਪਣੀਆਂ ਪ੍ਰਾਰਥਨਾਵਾਂ ਵਿੱਚ ਯਾਦ ਕਰਦੇ ਹਾਂ ਅਤੇ ਲਗਾਤਾਰ ਤੁਹਾਡੇ ਲਈ ਧੰਨਵਾਦ ਕਰਦੇ ਹਾਂ । Viz kapitolaਪੰਜਾਬੀ ਮੌਜੂਦਾ ਤਰਜਮਾ2 ਅਸੀਂ ਲਗਾਤਾਰ ਤੁਹਾਡੇ ਸਾਰਿਆਂ ਲਈ ਪਰਮੇਸ਼ਵਰ ਦਾ ਧੰਨਵਾਦ ਕਰਦੇ ਹਾਂ ਅਤੇ ਆਪਣੀਆਂ ਪ੍ਰਾਰਥਨਾਵਾਂ ਵਿੱਚ ਨਿਰੰਤਰ ਤੁਹਾਡਾ ਜ਼ਿਕਰ ਕਰਦੇ ਹਾਂ। Viz kapitolaPunjabi Standard Bible2 ਅਸੀਂ ਆਪਣੀਆਂ ਪ੍ਰਾਰਥਨਾਵਾਂ ਵਿੱਚ ਤੁਹਾਨੂੰ ਯਾਦ ਕਰਦਿਆਂ ਤੁਹਾਡੇ ਸਭਨਾਂ ਲਈ ਹਮੇਸ਼ਾ ਪਰਮੇਸ਼ਰ ਦਾ ਧੰਨਵਾਦ ਕਰਦੇ ਹਾਂ Viz kapitola |