1 ਥੱਸਲੁ 1:4 - ਪਵਿੱਤਰ ਬਾਈਬਲ4 ਭਰਾਵੋ ਅਤੇ ਭੈਣੋ ਪਰਮੇਸ਼ੁਰ ਤੁਹਾਨੂੰ ਪਿਆਰ ਕਰਦਾ ਹੈ। ਅਤੇ ਅਸੀਂ ਜਾਣਦੇ ਹਾਂ ਕਿ ਉਸ ਨੇ ਤੁਹਾਨੂੰ ਆਪਣੇ ਲੋਕ ਬਨਾਉਣ ਲਈ ਚੁਣਿਆ ਹੈ। Viz kapitolaਪਵਿੱਤਰ ਬਾਈਬਲ O.V. Bible (BSI)4 ਹੇ ਭਰਾਵੋ, ਪਰਮੇਸ਼ੁਰ ਦੇ ਪਿਆਰਿਓ, ਅਸੀਂ ਜਾਣਦੇ ਹਾਂ ਭਈ ਤੁਸੀਂ ਚੁਣੇ ਹੋਏ ਹੋ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ4 ਹੇ ਭਰਾਵੋ, ਪਰਮੇਸ਼ੁਰ ਦੇ ਪਿਆਰਿਓ, ਅਸੀਂ ਜਾਣਦੇ ਹਾਂ ਕਿ ਤੁਸੀਂ ਚੁਣੇ ਹੋਏ ਹੋ। Viz kapitolaਪਵਿੱਤਰ ਬਾਈਬਲ (Revised Common Language North American Edition)4 ਭਰਾਵੋ ਅਤੇ ਭੈਣੋ, ਅਸੀਂ ਜਾਣਦੇ ਹਾਂ ਕਿ ਪਰਮੇਸ਼ਰ ਤੁਹਾਨੂੰ ਪਿਆਰ ਕਰਦੇ ਹਨ ਜਿਹਨਾਂ ਨੇ ਤੁਹਾਨੂੰ ਚੁਣ ਕੇ ਆਪਣਾ ਬਣਾਇਆ ਹੈ । Viz kapitolaਪੰਜਾਬੀ ਮੌਜੂਦਾ ਤਰਜਮਾ4 ਹੇ ਭਰਾਵੋ ਅਤੇ ਭੈਣ, ਪਰਮੇਸ਼ਵਰ ਦੇ ਪਿਆਰਿਓ, ਕਿਉਂਕਿ ਅਸੀਂ ਜਾਣਦੇ ਹਾਂ, ਕਿ ਉਸਨੇ ਤੁਹਾਨੂੰ ਚੁਣਿਆ ਹੋਈਆ ਹੈ, Viz kapitolaPunjabi Standard Bible4 ਪਰਮੇਸ਼ਰ ਵਿੱਚ ਪਿਆਰੇ ਭਾਈਓ, ਅਸੀਂ ਜਾਣਦੇ ਹਾਂ ਕਿ ਤੁਸੀਂ ਚੁਣੇ ਹੋਏ ਹੋ, Viz kapitola |