1 ਤਿਮੋਥਿ 1:12 - ਪਵਿੱਤਰ ਬਾਈਬਲ12 ਮੈਂ ਮਸੀਹ ਯਿਸੂ, ਸਾਡੇ ਪ੍ਰਭੂ, ਦਾ ਧੰਨਵਾਦ ਕਰਦਾ ਹਾਂ ਕਿਉਂ ਕਿ ਉਸ ਨੇ ਮੇਰੇ ਉੱਪਰ ਭਰੋਸਾ ਕੀਤਾ ਅਤੇ ਮੈਨੂੰ ਉਸਦੀ ਸੇਵਾ ਕਰਨ ਲਈ ਇਹ ਕਾਰਜ ਦਿੱਤਾ। ਉਹੀ ਮੈਨੂੰ ਸ਼ਕਤੀ ਪ੍ਰਦਾਨ ਕਰਦਾ ਹੈ। Viz kapitolaਪਵਿੱਤਰ ਬਾਈਬਲ O.V. Bible (BSI)12 ਮੈਂ ਮਸੀਹ ਯਿਸੂ ਸਾਡੇ ਪ੍ਰਭੁ ਦਾ ਜਿਨ ਮੈਨੂੰ ਬਲ ਦਿੱਤਾ ਧੰਨਵਾਦ ਕਰਦਾ ਹਾਂ ਇਸ ਲਈ ਜੋ ਉਹ ਨੇ ਮੈਨੂੰ ਮਾਤਬਰ ਸਮਝ ਕੇ ਇਸ ਸੇਵਕਾਈ ਉੱਤੇ ਲਾਇਆ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ12 ਮੈਂ ਮਸੀਹ ਯਿਸੂ ਸਾਡੇ ਪ੍ਰਭੂ ਦਾ, ਜਿਸ ਨੇ ਮੈਨੂੰ ਬਲ ਦਿੱਤਾ ਧੰਨਵਾਦ ਕਰਦਾ ਹਾਂ ਇਸ ਲਈ ਜੋ ਉਹ ਨੇ ਮੈਨੂੰ ਵਿਸ਼ਵਾਸਯੋਗ ਸਮਝ ਕੇ ਇਹ ਸੇਵਾ ਦਿੱਤੀਆਂ। Viz kapitolaਪਵਿੱਤਰ ਬਾਈਬਲ (Revised Common Language North American Edition)12 ਮੈਂ ਸਾਡੇ ਪ੍ਰਭੂ ਮਸੀਹ ਯਿਸੂ ਦਾ ਧੰਨਵਾਦ ਕਰਦਾ ਹਾਂ, ਜਿਹਨਾਂ ਨੇ ਮੈਨੂੰ ਇਸ ਸੇਵਾ ਦੇ ਲਈ ਬਲ ਦਿੱਤਾ ਹੈ । ਉਹਨਾਂ ਨੇ ਮੈਨੂੰ ਵਿਸ਼ਵਾਸਯੋਗ ਸਮਝ ਕੇ ਆਪਣੀ ਸੇਵਾ ਦੇ ਲਈ ਨਿਯੁਕਤ ਕੀਤਾ । Viz kapitolaਪੰਜਾਬੀ ਮੌਜੂਦਾ ਤਰਜਮਾ12 ਮੈਂ ਸਾਡੇ ਪ੍ਰਭੂ ਮਸੀਹ ਯਿਸ਼ੂ ਦਾ ਧੰਨਵਾਦ ਕਰਦਾ ਹਾਂ, ਜਿਸਨੇ ਮੈਨੂੰ ਤਾਕਤ ਦਿੱਤੀ, ਉਸਨੇ ਮੈਨੂੰ ਭਰੋਸੇਯੋਗ ਸਮਝਿਆ ਅਤੇ ਮੈਨੂੰ ਆਪਣੀ ਸੇਵਾ ਵਿੱਚ ਨਿਯੁਕਤ ਕੀਤਾ। Viz kapitolaPunjabi Standard Bible12 ਮੈਂ ਮਸੀਹ ਯਿਸੂ ਸਾਡੇ ਪ੍ਰਭੂ ਦਾ ਧੰਨਵਾਦ ਕਰਦਾ ਹਾਂ ਜਿਸ ਨੇ ਮੈਨੂੰ ਬਲ ਦਿੱਤਾ, ਕਿਉਂਕਿ ਉਸ ਨੇ ਮੈਨੂੰ ਵਿਸ਼ਵਾਸਯੋਗ ਸਮਝ ਕੇ ਆਪਣੀ ਸੇਵਕਾਈ ਲਈ ਨਿਯੁਕਤ ਕੀਤਾ। Viz kapitola |