1 ਤਿਮੋਥਿ 1:15 - ਪਵਿੱਤਰ ਬਾਈਬਲ15 ਜੋ ਕੁਝ ਮੈਂ ਆਖ ਰਿਹਾ ਹਾਂ ਸੱਚ ਹੈ ਅਤੇ ਇਹ ਪੂਰੀ ਤਰ੍ਹਾਂ ਕਬੂਲ ਕਰ ਲੈਣ ਦਾ ਅਧਿਕਾਰੀ ਹੈ। ਮਸੀਹ ਯਿਸੂ ਇਸ ਦੁਨੀਆਂ ਵਿੱਚ ਪਾਪੀਆਂ ਨੂੰ ਬਚਾਉਣ ਲਈ ਆਇਆ। ਅਤੇ ਮੈਂ ਉਨ੍ਹਾਂ ਪਾਪੀਆਂ ਵਿੱਚੋਂ ਸਭ ਤੋਂ ਬੁਰਾ ਸਾਂ। Viz kapitolaਪਵਿੱਤਰ ਬਾਈਬਲ O.V. Bible (BSI)15 ਇਹ ਬਚਨ ਪੱਕਾ ਹੈ ਅਤੇ ਪੂਰੀ ਤਰਾਂ ਮੰਨਣ ਜੋਗ ਹੈ ਭਈ ਮਸੀਹ ਯਿਸੂ ਪਾਪੀਆਂ ਨੂੰ ਬਚਾਉਣ ਲਈ ਜਗਤ ਵਿੱਚ ਆਇਆ ਜਿਨ੍ਹਾਂ ਵਿੱਚੋਂ ਮਹਾਂ ਪਾਪੀ ਮੈਂ ਹਾਂ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ15 ਇਹ ਬਚਨ ਪੱਕਾ ਹੈ ਅਤੇ ਪੂਰੀ ਤਰ੍ਹਾਂ ਮੰਨਣ ਯੋਗ ਹੈ ਕਿ ਮਸੀਹ ਯਿਸੂ ਪਾਪੀਆਂ ਨੂੰ ਬਚਾਉਣ ਲਈ ਸੰਸਾਰ ਵਿੱਚ ਆਇਆ, ਜਿੰਨ੍ਹਾ ਵਿੱਚੋਂ ਮਹਾਂ ਪਾਪੀ ਮੈਂ ਹਾਂ। Viz kapitolaਪਵਿੱਤਰ ਬਾਈਬਲ (Revised Common Language North American Edition)15 ਇਹ ਵਚਨ ਸੱਚਾ ਅਤੇ ਪੂਰੀ ਤਰ੍ਹਾਂ ਭਰੋਸੇਯੋਗ ਹੈ ਕਿ ਮਸੀਹ ਯਿਸੂ ਇਸ ਸੰਸਾਰ ਵਿੱਚ ਪਾਪੀਆਂ ਨੂੰ ਮੁਕਤੀ ਦੇਣ ਦੇ ਲਈ ਆਏ, ਜਿਹਨਾਂ ਵਿੱਚੋਂ ਸਭ ਤੋਂ ਵੱਡਾ ਪਾਪੀ ਮੈਂ ਹਾਂ । Viz kapitolaਪੰਜਾਬੀ ਮੌਜੂਦਾ ਤਰਜਮਾ15 ਇਹ ਗੱਲ ਸੱਚ ਹੈ, ਜੋ ਪੂਰੀ ਤਰ੍ਹਾ ਮੰਨਣ ਯੋਗ ਹੈ ਕਿ ਮਸੀਹ ਯਿਸ਼ੂ ਪਾਪੀਆਂ ਨੂੰ ਬਚਾਉਣ ਲਈ ਸੰਸਾਰ ਵਿੱਚ ਆਇਆ ਸੀ ਜਿਨ੍ਹਾਂ ਵਿੱਚੋਂ ਮੈਂ ਸਭ ਤੋਂ ਵੱਡਾ ਪਾਪੀ ਮੈਂ ਹਾਂ। Viz kapitolaPunjabi Standard Bible15 ਇਹ ਗੱਲ ਸੱਚ ਅਤੇ ਪੂਰੀ ਤਰ੍ਹਾਂ ਮੰਨਣਯੋਗ ਹੈ ਕਿ ਮਸੀਹ ਯਿਸੂ ਸੰਸਾਰ ਵਿੱਚ ਪਾਪੀਆਂ ਨੂੰ ਬਚਾਉਣ ਲਈ ਆਇਆ, ਜਿਨ੍ਹਾਂ ਵਿੱਚੋਂ ਸਭ ਤੋਂ ਵੱਡਾ ਪਾਪੀ ਮੈਂ ਹਾਂ। Viz kapitola |