1 ਤਿਮੋਥਿ 1:17 - ਪਵਿੱਤਰ ਬਾਈਬਲ17 ਉਸ ਬਾਦਸ਼ਾਹ ਨੂੰ ਮਹਿਮਾ ਤੇ ਸਨਮਾਨ ਜਿਹੜਾ ਸਦੀਵੀ ਤੌਰ ਤੇ ਰਾਜ ਕਰਦਾ ਹੈ। ਉਸ ਨੂੰ ਤਬਾਹ ਨਹੀਂ ਕੀਤਾ ਜਾ ਸੱਕਦਾ ਅਤੇ ਨਾ ਹੀ ਦੇਖਿਆ ਜਾ ਸੱਕਦਾ ਹੈ। ਸਿਰਫ਼ ਪਰਮੇਸ਼ੁਰ ਨੂੰ ਹੀ ਸਦਾ ਅਤੇ ਸਦਾ ਲਈ ਸਤਿਕਾਰ ਅਤੇ ਮਹਿਮਾ। ਆਮੀਨ! Viz kapitolaਪਵਿੱਤਰ ਬਾਈਬਲ O.V. Bible (BSI)17 ਹੁਣ ਜੁੱਗਾਂ ਦੇ ਮਹਾਰਾਜ, ਅਬਨਾਸੀ, ਅਲੱਖ, ਅਦੁਤੀ ਪਰਮੇਸ਼ੁਰ ਦਾ ਆਦਰ ਅਤੇ ਤੇਜ ਜੁੱਗੋ ਜੁੱਗ ਹੋਵੇ।। ਆਮੀਨ।। Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ17 ਹੁਣ ਸਦੀਪਕ ਮਹਾਰਾਜ, ਅਵਿਨਾਸ਼, ਅਦਿੱਖ, ਅਦੁੱਤੀ ਪਰਮੇਸ਼ੁਰ ਦਾ ਆਦਰ ਅਤੇ ਮਹਿਮਾ ਜੁੱਗੋ-ਜੁੱਗ ਹੋਵੇ। ਆਮੀਨ। Viz kapitolaਪਵਿੱਤਰ ਬਾਈਬਲ (Revised Common Language North American Edition)17 ਉਸ ਅਨੰਤ ਮਹਾਰਾਜ, ਅਵਿਨਾਸ਼ੀ, ਅਣਦੇਖੇ ਅਤੇ ਕੇਵਲ ਇੱਕ ਪਰਮੇਸ਼ਰ ਦਾ ਆਦਰ ਅਤੇ ਵਡਿਆਈ ਯੁੱਗਾਂ ਤੱਕ ਹੁੰਦੀ ਰਹੇ । ਆਮੀਨ ! Viz kapitolaਪੰਜਾਬੀ ਮੌਜੂਦਾ ਤਰਜਮਾ17 ਹੁਣ ਸਦੀਵੀ ਰਾਜਾ, ਅਵਿਨਾਸ਼, ਅਦਿੱਖ, ਇੱਕੋ ਪਰਮੇਸ਼ਵਰ ਦਾ ਸਦਾ ਅਤੇ ਸਦਾ ਲਈ ਆਦਰ ਅਤੇ ਮਹਿਮਾ ਹੋਵੇ। ਆਮੀਨ। Viz kapitolaPunjabi Standard Bible17 ਹੁਣ ਉਸ ਸਦੀਪਕ ਰਾਜਾ, ਅਵਿਨਾਸੀ, ਅਦਿੱਖ ਅਤੇ ਇੱਕੋ-ਇੱਕ ਪਰਮੇਸ਼ਰ ਦਾ ਆਦਰ ਅਤੇ ਮਹਿਮਾ ਯੁਗੋ-ਯੁਗ ਹੁੰਦੀ ਰਹੇ। ਆਮੀਨ। Viz kapitola |