Online Bible

- Reklamy -




1 ਤਿਮੋਥਿ 1:20 - ਪਵਿੱਤਰ ਬਾਈਬਲ

20 ਹੁਮਿਨਾਯੁਸ ਅਤੇ ਸਿਕੰਦਰ ਉਨ੍ਹਾਂ ਲੋਕਾਂ ਵਿੱਚੋਂ ਹਨ ਜਿਨ੍ਹਾਂ ਨੇ ਇਹ ਕੀਤਾ ਹੈ। ਮੈਂ ਉਨ੍ਹਾਂ ਨੂੰ ਸ਼ੈਤਾਨ ਦੇ ਹਵਾਲੇ ਕਰ ਦਿੱਤਾ ਹੈ ਤਾਂ ਜੋ ਉਹ ਪਰਮੇਸ਼ੁਰ ਦੇ ਖਿਲਾਫ਼ ਬੋਲਣਾ ਨਾ ਸਿੱਖਣਗੇ।

Viz kapitola kopírovat

ਪਵਿੱਤਰ ਬਾਈਬਲ O.V. Bible (BSI)

20 ਉਨ੍ਹਾਂ ਵਿੱਚੋਂ ਹੁਮਿਨਾਯੁਸ ਅਤੇ ਸਿਕੰਦਰ ਹਨ ਜਿਨ੍ਹਾਂ ਨੂੰ ਮੈਂ ਸ਼ਤਾਨ ਦੇ ਗੋਚਰੇ ਕਰ ਦਿੱਤਾ ਭਈ ਤਾੜਨਾ ਪਾ ਕੇ ਓਹ ਕੁਫ਼ਰ ਦੀਆਂ ਗੱਲਾਂ ਨਾ ਬਕਣ।।

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

20 ਉਨ੍ਹਾਂ ਵਿੱਚੋਂ ਹੁਮਿਨਾਯੁਸ ਅਤੇ ਸਿਕੰਦਰ ਹਨ, ਜਿਨ੍ਹਾਂ ਨੂੰ ਮੈਂ ਸ਼ੈਤਾਨ ਦੇ ਸਪੁਰਦ ਕਰ ਦਿੱਤਾ ਕਿ ਤਾੜਨਾ ਪਾ ਕੇ ਉਹ ਵਿਰੁੱਧ ਨਾ ਬੋਲਣ।

Viz kapitola kopírovat

ਪਵਿੱਤਰ ਬਾਈਬਲ (Revised Common Language North American Edition)

20 ਉਹਨਾਂ ਵਿੱਚ ਹੁਮਿਨਾਯੁਸ ਅਤੇ ਸਿਕੰਦਰ ਵੀ ਹਨ, ਜਿਹਨਾਂ ਨੂੰ ਮੈਂ ਸ਼ੈਤਾਨ ਦੇ ਹੱਥਾਂ ਵਿੱਚ ਸੌਂਪ ਦਿੱਤਾ ਹੈ ਤਾਂ ਜੋ ਉਹ ਸਿੱਖਣ ਕਿ ਉਹ ਪਰਮੇਸ਼ਰ ਦੀ ਨਿੰਦਾ ਨਾ ਕਰਨ ।

Viz kapitola kopírovat

ਪੰਜਾਬੀ ਮੌਜੂਦਾ ਤਰਜਮਾ

20 ਉਹਨਾਂ ਵਿਚੋਂ ਹਿਮੇਨੇਆਸ ਅਤੇ ਅਲੇਕਜ਼ੈਂਡਰ ਹਨ, ਜਿਹਨਾਂ ਨੂੰ ਮੈਂ ਸ਼ੈਤਾਨ ਦੇ ਹਵਾਲੇ ਕਰ ਦਿੱਤਾ ਹੈ ਤਾਂ ਜੋ ਉਹ ਪਰਮੇਸ਼ਵਰ ਦੀ ਨਿੰਦਾ ਦੀ ਸਿੱਖਿਆ ਨਾ ਦੇਣ।

Viz kapitola kopírovat

Punjabi Standard Bible

20 ਉਨ੍ਹਾਂ ਵਿੱਚੋਂ ਹੀ ਹੁਮਿਨਾਯੁਸ ਅਤੇ ਸਿਕੰਦਰ ਹਨ ਜਿਨ੍ਹਾਂ ਨੂੰ ਮੈਂ ਸ਼ੈਤਾਨ ਦੇ ਹਵਾਲੇ ਕਰ ਦਿੱਤਾ ਹੈ, ਤਾਂਕਿ ਉਨ੍ਹਾਂ ਨੂੰ ਸਿਖਾਇਆ ਜਾਵੇ ਕਿ ਪਰਮੇਸ਼ਰ ਦੀ ਨਿੰਦਾ ਨਹੀਂ ਕਰਨੀ ਚਾਹੀਦੀ।

Viz kapitola kopírovat




1 ਤਿਮੋਥਿ 1:20

Následuj nás:

Reklamy


Reklamy