1 ਤਿਮੋਥਿ 1:3 - ਪਵਿੱਤਰ ਬਾਈਬਲ3 ਮੈਂ ਚਾਹੁੰਦਾ ਹਾਂ ਕਿ ਤੁਸੀਂ ਅਫ਼ਸੁਸ ਵਿੱਚ ਠਹਿਰੋ। ਜਦੋਂ ਮੈਂ ਮਕਦੂਨਿਯਾ ਵਿੱਚ ਗਿਆ ਸਾਂ ਤਾਂ ਮੈਂ ਤੁਹਾਨੂੰ ਅਜਿਹਾ ਕਰਨ ਲਈ ਆਖਿਆ ਹੈ। ਅਫ਼ਸੁਸ ਵਿੱਚ ਕੁਝ ਲੋਕ ਝੂਠੀਆਂ ਗੱਲਾਂ ਦਾ ਉਪਦੇਸ਼ ਦੇ ਰਹੇ ਹਨ। ਉੱਥੇ ਠਹਿਰੋ ਤਾਂ ਜੋ ਤੁਸੀਂ ਉਨ੍ਹਾਂ ਲੋਕਾਂ ਨੂੰ ਝੂਠੀਆਂ ਗੱਲਾਂ ਦੇ ਉਪਦੇਸ਼ ਦੇਣ ਤੋਂ ਰੁਕਣ ਦਾ ਆਦੇਸ਼ ਦੇ ਸੱਕੋਂ। Viz kapitolaਪਵਿੱਤਰ ਬਾਈਬਲ O.V. Bible (BSI)3 ਜਿਵੇਂ ਮੈਂ ਮਕਦੂਨਿਯਾ ਜਾਂਦਿਆਂ ਤੈਨੂੰ ਤਾਗੀਦ ਕੀਤੀ ਸੀ ਭਈ ਤੂੰ ਅਫ਼ਸੁਸ ਵਿੱਚ ਰਹੀਂ, ਤਿਵੇਂ ਹੁਣ ਵੀ ਕਰਦਾ ਹਾਂ ਭਈ ਤੂੰ ਕਈਆਂ ਨੂੰ ਹੁਕਮ ਕਰੀਂ ਜੋ ਹੋਰ ਤਰਾਂ ਦੀ ਸਿੱਖਿਆ ਨਾ ਦੇਣ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ3 ਜਿਵੇਂ ਮੈਂ ਮਕਦੂਨਿਯਾ ਜਾਣ ਵੇਲੇ ਤੈਨੂੰ ਬੇਨਤੀ ਕੀਤੀ ਸੀ ਕਿ ਤੂੰ ਅਫ਼ਸੁਸ ਵਿੱਚ ਰਹੀਂ, ਤਿਵੇਂ ਹੁਣ ਵੀ ਕਰਦਾ ਹਾਂ ਕਿ ਤੂੰ ਕਈਆਂ ਨੂੰ ਹੁਕਮ ਕਰੀਂ ਜੋ ਹੋਰ ਪ੍ਰਕਾਰ ਦੀ ਸਿੱਖਿਆ ਨਾ ਦੇਣ। Viz kapitolaਪਵਿੱਤਰ ਬਾਈਬਲ (Revised Common Language North American Edition)3 ਜਿਵੇਂ ਪਹਿਲਾਂ ਮੈਂ ਤੈਨੂੰ ਮਕਦੂਨਿਯਾ ਨੂੰ ਜਾਂਦੇ ਸਮੇਂ ਅਫ਼ਸੁਸ ਵਿੱਚ ਰਹਿਣ ਦੇ ਲਈ ਬੇਨਤੀ ਕੀਤੀ ਸੀ ਤਾਂ ਜੋ ਤੂੰ ਉੱਥੇ ਕੁਝ ਲੋਕਾਂ ਨੂੰ ਹੁਕਮ ਦੇਵੇਂ ਕਿ ਉਹ ਝੂਠੀ ਸਿੱਖਿਆ ਨਾ ਦੇਣ । Viz kapitolaਪੰਜਾਬੀ ਮੌਜੂਦਾ ਤਰਜਮਾ3 ਜਿਵੇਂ ਮੈਂ ਤੈਨੂੰ ਮਕਦੂਨਿਯਾ ਪ੍ਰਦੇਸ਼ ਜਾਣ ਵੇਲੇ ਅਫ਼ਸੁਸ ਸ਼ਹਿਰ ਵਿੱਚ ਰੁਕਣ ਲਈ ਜੋਰ ਪਇਆ ਸੀ, ਤਾਂ ਜੋ ਤੂੰ ਉੱਥੇ ਕੁਝ ਲੋਕਾਂ ਨੂੰ ਆਗਿਆ ਦੇ ਸਕੇ ਕੀ ਉਹ ਝੂਠੀ ਸਿੱਖਿਆ ਨਾ ਦੇਣ। ਓਹ ਨਾ ਤੇ ਝੂਠੀ ਸਿੱਖਿਆ ਦੇਣ Viz kapitolaPunjabi Standard Bible3 ਜਿਵੇਂ ਮੈਂ ਮਕਦੂਨਿਯਾ ਜਾਂਦੇ ਹੋਏ ਤੈਨੂੰ ਬੇਨਤੀ ਕੀਤੀ ਸੀ ਕਿ ਅਫ਼ਸੁਸ ਵਿੱਚ ਹੀ ਰਹੀਂ ਤਾਂਕਿ ਤੂੰ ਕੁਝ ਲੋਕਾਂ ਨੂੰ ਹਿਦਾਇਤ ਕਰੇਂ ਕਿ ਉਹ ਕੋਈ ਵੱਖਰੀ ਸਿੱਖਿਆ ਨਾ ਦੇਣ Viz kapitola |