Online Bible

- Reklamy -




1 ਤਿਮੋਥਿ 1:5 - ਪਵਿੱਤਰ ਬਾਈਬਲ

5 ਇਸ ਆਦੇਸ਼ ਦਾ ਟੀਚਾ ਲੋਕਾਂ ਨੂੰ ਪਿਆਰ ਭਾਵਨਾ ਰੱਖਣ ਨਾਲ ਸੰਬੰਧ ਰੱਖਦਾ ਹੈ। ਇਸ ਪਿਆਰ ਨੂੰ ਹਾਸਿਲ ਕਰਨ ਲਈ ਲੋਕਾਂ ਨੂੰ ਆਪਣਾ ਦਿਲ ਸ਼ੁੱਧ ਰੱਖਣਾ ਪਵੇਗਾ ਉਨ੍ਹਾਂ ਨੂੰ ਉਹੋ ਕੁਝ ਕਰਨਾ ਚਾਹੀਦਾ ਹੈ ਜਿਹੜਾ ਉਨ੍ਹਾਂ ਦੀ ਸਮਝ ਅਨੁਸਾਰ ਸਹੀ ਹੈ, ਅਤੇ ਉਨ੍ਹਾਂ ਨੂੰ ਸੱਚਾ ਵਿਸ਼ਵਾਸ ਰੱਖਣਾ ਚਾਹੀਦਾ ਹੈ।

Viz kapitola kopírovat

ਪਵਿੱਤਰ ਬਾਈਬਲ O.V. Bible (BSI)

5 ਪਰ ਆਗਿਆ ਦਾ ਤਾਤਪਰਜ ਉਹ ਪ੍ਰੇਮ ਹੈ ਜਿਹੜਾ ਸ਼ੁੱਧ ਮਨ ਅਤੇ ਸਾਫ਼ ਅੰਤਹਕਰਨ ਅਤੇ ਨਿਸ਼ਕਪਟ ਨਿਹਚਾ ਤੋਂ ਹੁੰਦਾ ਹੈ

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

5 ਪਰ ਆਗਿਆ ਦਾ ਮੇਲ ਉਹ ਪਿਆਰ ਹੈ ਜਿਹੜਾ ਸ਼ੁੱਧ ਮਨ ਅਤੇ ਸਾਫ਼ ਵਿਵੇਕ ਅਤੇ ਨਿਸ਼ਕਪਟ ਵਿਸ਼ਵਾਸ ਤੋਂ ਹੁੰਦਾ ਹੈ।

Viz kapitola kopírovat

ਪਵਿੱਤਰ ਬਾਈਬਲ (Revised Common Language North American Edition)

5 ਇਸ ਹੁਕਮ ਦਾ ਉਦੇਸ਼ ਇਹ ਹੈ ਕਿ ਇਸ ਦੇ ਦੁਆਰਾ ਪਿਆਰ ਨੂੰ ਵੱਧਣ ਦੀ ਹੋਰ ਪ੍ਰੇਰਨਾ ਮਿਲੇ ਜਿਹੜੀ ਸਾਫ਼ ਦਿਲ, ਸ਼ੁੱਧ ਅੰਤਹਕਰਨ ਅਤੇ ਸੱਚੇ ਵਿਸ਼ਵਾਸ ਤੋਂ ਪੈਦਾ ਹੁੰਦੀ ਹੈ ।

Viz kapitola kopírovat

ਪੰਜਾਬੀ ਮੌਜੂਦਾ ਤਰਜਮਾ

5 ਇਸ ਆਗਿਆ ਦਾ ਉਦੇਸ਼ ਪ੍ਰੇਮ ਹੈ, ਜਿਹੜਾ ਸ਼ੁੱਧ ਮਨ ਅਤੇ ਸਾਫ਼ ਜ਼ਮੀਰ ਅਤੇ ਇੱਕ ਨਿਸ਼ਕਪਟ ਵਿਸ਼ਵਾਸ ਤੋਂ ਹੁੰਦਾ ਹੈ।

Viz kapitola kopírovat

Punjabi Standard Bible

5 ਪਰ ਸਾਡੀ ਹਿਦਾਇਤ ਦਾ ਉਦੇਸ਼ ਉਹ ਪ੍ਰੇਮ ਹੈ ਜਿਹੜਾ ਸ਼ੁੱਧ ਮਨ, ਚੰਗੇ ਵਿਵੇਕ ਅਤੇ ਨਿਸ਼ਕਪਟ ਵਿਸ਼ਵਾਸ ਤੋਂ ਪੈਦਾ ਹੁੰਦਾ ਹੈ।

Viz kapitola kopírovat




1 ਤਿਮੋਥਿ 1:5

Následuj nás:

Reklamy


Reklamy