1 ਤਿਮੋਥਿ 1:9 - ਪਵਿੱਤਰ ਬਾਈਬਲ9 ਅਸੀਂ ਇਹ ਵੀ ਜਾਣਦੇ ਹਾਂ ਕਿ ਸ਼ਰ੍ਹਾ ਚੰਗੇ ਲੋਕਾਂ ਲਈ ਨਹੀਂ ਬਣਾਈ ਗਈ। ਸਗੋਂ ਉਨ੍ਹਾਂ ਲੋਕਾਂ ਲਈ ਬਣਾਈ ਗਈ ਹੈ ਜਿਹੜੇ ਸ਼ਰ੍ਹਾ ਦੇ ਵਿਰੁੱਧ ਹਨ ਅਤੇ ਉਨ੍ਹਾਂ ਲੋਕਾਂ ਲਈ ਜਿਹੜੇ ਸ਼ਰ੍ਹਾ ਨੂੰ ਮੰਨਣ ਤੋਂ ਇਨਕਾਰੀ ਹਨ। ਸ਼ਰ੍ਹਾ ਉਨ੍ਹਾਂ ਲੋਕਾਂ ਲਈ ਬਣਾਈ ਗਈ ਹੈ ਜਿਹੜੇ ਪਰਮੇਸ਼ੁਰ ਦੇ ਖਿਲਾਫ਼ ਹਨ, ਉਨ੍ਹਾਂ ਲਈ ਜੋ ਪਾਪੀ ਹਨ, ਉਨ੍ਹਾਂ ਲਈ ਜਿਹੜੇ ਅਪਵਿੱਤਰ ਹਨ, ਉਨ੍ਹਾਂ ਲਈ ਜਿਹੜੇ ਮਜ਼ਹਬ ਦੇ ਖਿਲਾਫ਼ ਹਨ, ਉਨ੍ਹਾਂ ਲਈ ਜਿਹੜੇ ਆਪਣੇ ਮਾਤਾ ਪਿਤਾ ਨੂੰ ਮਾਰਦੇ ਹਨ, ਖੂਨੀਆਂ ਲਈ, Viz kapitolaਪਵਿੱਤਰ ਬਾਈਬਲ O.V. Bible (BSI)9 ਇਹ ਜਾਣ ਕੇ ਜੋ ਸ਼ਰਾ ਧਰਮੀ ਦੇ ਲਈ ਨਹੀਂ ਸਗੋਂ ਸ਼ਰਾਹੀਨਾਂ ਅਤੇ ਢੀਠਾਂ ਲਈ, ਕੁਧਰਮੀਆਂ ਅਤੇ ਪਾਪੀਆਂ ਲਈ, ਪਲੀਤਾਂ ਅਤੇ ਅਸ਼ੁੱਧਾ ਲਈ, ਪਿਉ ਦੇ ਮਾਰਨ ਵਾਲਿਆਂ ਅਤੇ ਮਾਂ ਦੇ ਮਾਰਨ ਵਾਲਿਆਂ ਲਈ, ਮਨੁੱਖ ਘਾਤੀਆਂ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ9 ਇਹ ਜਾਣ ਕੇ ਜੋ ਬਿਵਸਥਾ ਧਰਮੀ ਦੇ ਲਈ ਨਹੀਂ ਸਗੋਂ ਕੁਧਰਮੀਆਂ ਅਤੇ ਢੀਠਾਂ ਲਈ, ਪਾਪੀਆਂ ਲਈ, ਪਲੀਤਾਂ ਅਤੇ ਅਸ਼ੁੱਧਾਂ ਲਈ, ਮਾਂ-ਪਿਓ ਦੇ ਮਾਰਨ ਵਾਲਿਆਂ ਲਈ, ਮਨੁੱਖ ਘਾਤੀਆਂ। Viz kapitolaਪਵਿੱਤਰ ਬਾਈਬਲ (Revised Common Language North American Edition)9 ਅਸੀਂ ਇਹ ਵੀ ਜਾਣਦੇ ਹਾਂ ਕਿ ਵਿਵਸਥਾ ਨੇਕ ਲੋਕਾਂ ਦੇ ਲਈ ਨਹੀਂ ਦਿੱਤੀ ਗਈ ਸਗੋਂ ਉਹਨਾਂ ਦੇ ਲਈ ਦਿੱਤੀ ਗਈ ਹੈ ਜਿਹੜੇ ਵਿਵਸਥਾਹੀਣ, ਵਿਦਰੋਹੀ, ਅਵਿਸ਼ਵਾਸੀ ਅਤੇ ਪਾਪੀ, ਅਪਵਿੱਤਰ ਅਤੇ ਕੁਧਰਮੀ, ਮਾਤਾ-ਪਿਤਾ ਦੇ ਹੱਤਿਆਰੇ, ਕਾਤਲ, Viz kapitolaਪੰਜਾਬੀ ਮੌਜੂਦਾ ਤਰਜਮਾ9 ਅਸੀਂ ਇਹ ਵੀ ਜਾਣਦੇ ਹਾਂ ਕਿ ਕਾਨੂੰਨ ਧਰਮੀ ਦੇ ਲਈ ਨਹੀਂ ਬਣਾਇਆ ਗਿਆ ਹੈ, ਬਲਕਿ ਕਾਨੂੰਨ ਤੋੜਣ ਵਾਲੇ ਅਤੇ ਵਿਦਰੋਹੀਆਂ, ਵਿਭਚਾਰੀਆਂ ਅਤੇ ਪਾਪੀਆਂ, ਅਸ਼ੁੱਧਾਂ ਅਤੇ ਅਧਰਮੀਆਂ ਲਈ, ਉਹਨਾਂ ਲਈ ਜੋ ਆਪਣੇ ਪਿਤਾ ਜਾਂ ਮਾਂਵਾਂ ਨੂੰ ਮਾਰਦੇ ਹਨ, ਕਾਤਲਾਂ, Viz kapitolaPunjabi Standard Bible9 ਅਸੀਂ ਇਹ ਵੀ ਜਾਣਦੇ ਹਾਂ ਕਿ ਬਿਵਸਥਾ ਧਰਮੀ ਦੇ ਲਈ ਨਹੀਂ, ਸਗੋਂ ਬਿਵਸਥਾਹੀਣਾਂ, ਵਿਦਰੋਹੀਆਂ, ਕੁਧਰਮੀਆਂ, ਪਾਪੀਆਂ, ਅਪਵਿੱਤਰ ਅਤੇ ਅਸ਼ੁੱਧ ਲੋਕਾਂ, ਮਾਤਾ-ਪਿਤਾ ਦੇ ਹੱਤਿਆਰਿਆਂ, ਕਾਤਲਾਂ, Viz kapitola |