੨ ਇਤਿਹਾਸ 1:1 - ਪਵਿੱਤਰ ਬਾਈਬਲ1 ਸੁਲੇਮਾਨ ਬੜਾ ਸ਼ਕਤੀਸ਼ਾਲੀ ਰਾਜਾ ਬਣ ਗਿਆ ਕਿਉਂ ਕਿ ਯਹੋਵਾਹ ਉਸਦਾ ਪਰਮੇਸ਼ੁਰ ਉਸ ਦੇ ਨਾਲ ਸੀ, ਜਿਸਨੇ ਕਿ ਉਸ ਨੂੰ ਇੰਨਾ ਮਹਾਨ ਬਣਾਇਆ। Viz kapitolaਪਵਿੱਤਰ ਬਾਈਬਲ O.V. Bible (BSI)1 ਦਾਊਦ ਦਾ ਪੁੱਤ੍ਰ ਸੁਲੇਮਾਨ ਆਪਣੇ ਰਾਜ ਉੱਤੇ ਦ੍ਰਿੜ੍ਹ ਹੋ ਗਿਆ ਅਤੇ ਯਹੋਵਾਹ ਉਹ ਦਾ ਪਰਮੇਸ਼ੁਰ ਉਹ ਦੇ ਨਾਲ ਸੀ ਅਰ ਉਹ ਨੂੰ ਬਹੁਤ ਵਧਾਇਆ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ1 ਦਾਊਦ ਦਾ ਪੁੱਤਰ ਸੁਲੇਮਾਨ ਆਪਣੇ ਰਾਜ ਉੱਤੇ ਦ੍ਰਿੜ੍ਹ ਹੋ ਗਿਆ, ਯਹੋਵਾਹ ਉਹ ਦਾ ਪਰਮੇਸ਼ੁਰ ਉਹ ਦੇ ਨਾਲ ਸੀ ਅਤੇ ਉਹ ਨੂੰ ਬਹੁਤ ਵਧਾਇਆ। Viz kapitola |