੨ ਇਤਿਹਾਸ 1:14 - ਪਵਿੱਤਰ ਬਾਈਬਲ14 ਸੁਲੇਮਾਨ ਨੇ ਆਪਣੀ ਸੈਨਾ ਲਈ ਘੋੜੇ ਅਤੇ ਰੱਥ ਇਕੱਠੇ ਕਰਨੇ ਸ਼ੁਰੂ ਕੀਤੇ। ਉਸ ਕੋਲ 1,400 ਰੱਥ ਅਤੇ 12,000 ਘੁੜਸਵਾਰ ਸਨ। ਸੁਲੇਮਾਨ ਨੇ ਉਨ੍ਹਾਂ ਨੂੰ ਰੱਥਾਂ ਦੇ ਸ਼ਹਿਰ ਵਿੱਚ ਰੱਖਿਆ। ਕੱਝ ਨੂੰ ਸੁਲੇਮਾਨ ਨੇ ਯਰੂਸ਼ਲਮ ਵਿੱਚ ਜਿੱਥੇ ਪਾਤਸ਼ਾਹ ਦਾ ਮਹਿਲ ਸੀ ਉੱਥੇ ਰੱਖਿਆ। Viz kapitolaਪਵਿੱਤਰ ਬਾਈਬਲ O.V. Bible (BSI)14 ਸੁਲੇਮਾਨ ਨੇ ਰਥ ਤੇ ਸਵਾਰ ਇਕੱਠੇ ਕਰ ਲਏ ਅਤੇ ਉਹ ਦੇ ਕੋਲ ਚੌਦਾ ਸੌ ਰਥ ਅਰ ਬਾਰਾਂ ਹਜ਼ਾਰ ਘੋੜ ਸਵਾਰ ਸਨ ਅਤੇ ਉਹ ਨੇ ਉਨ੍ਹਾਂ ਨੂੰ ਰੱਥਾਂ ਦੇ ਸ਼ਹਿਰਾਂ ਵਿੱਚ ਅਰ ਯਰੂਸ਼ਲਮ ਵਿੱਚ ਪਾਤਸ਼ਾਹ ਦੇ ਕੋਲ ਰੱਖ ਦਿੱਤਾ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ14 ਸੁਲੇਮਾਨ ਨੇ ਰੱਥ ਤੇ ਸਵਾਰ ਇਕੱਠੇ ਕਰ ਲਏ ਅਤੇ ਉਹ ਦੇ ਕੋਲ ਚੌਦਾਂ ਸੌ ਰੱਥ ਅਤੇ ਬਾਰਾਂ ਹਜ਼ਾਰ ਘੋੜ ਸਵਾਰ ਸਨ ਅਤੇ ਉਹ ਨੇ ਉਨ੍ਹਾਂ ਨੂੰ ਰੱਥਾਂ ਦੇ ਸ਼ਹਿਰਾਂ ਵਿੱਚ ਅਤੇ ਯਰੂਸ਼ਲਮ ਵਿੱਚ ਪਾਤਸ਼ਾਹ ਦੇ ਕੋਲ ਰੱਖ ਦਿੱਤਾ। Viz kapitola |