੨ ਇਤਿਹਾਸ 1:16 - ਪਵਿੱਤਰ ਬਾਈਬਲ16 ਸੁਲੇਮਾਨ ਘੋੜੇ ਮਿਸਰ ਅਤੇ ਸਿਲੀਸੀਆਂ ਤੋਂ ਮੰਗਵਾਉਂਦਾ ਸੀ। Viz kapitolaਪਵਿੱਤਰ ਬਾਈਬਲ O.V. Bible (BSI)16-17 ਅਤੇ ਓਹ ਮਿਸਰ ਵਿੱਚੋਂ ਇੱਕ ਰਥ ਬਣਾ ਕੇ ਛੇ ਸੌ ਰੁਪਏ ਨੂੰ ਅਰ ਇੱਕ ਘੋੜਾ ਡੂਢ ਸੌ ਰੁਪਏ ਨੂੰ ਲਿਆਉਂਦੇ ਸਨ ਅਰ ਏਸੇ ਤਰਾਂ ਹਿੱਤੀਆਂ ਦੇ ਸਾਰੇ ਪਾਤਸ਼ਾਹਾਂ ਅਰ ਅਰਾਮ ਦੇ ਪਾਤਸ਼ਾਹਾਂ ਦੇ ਲਈ ਉਨ੍ਹਾਂ ਦੇ ਰਾਹੀਂ ਉਨਾਂ ਨੂੰ ਲਿਆਉਂਦੇ ਸਨ।। Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ16 ਉਹ ਮਿਸਰ ਵਿੱਚੋਂ ਭਾਅ ਬਣਾ ਕੇ ਇੱਕ ਰੱਥ ਛੇ ਸੌ ਰੁਪਏ ਨੂੰ ਅਤੇ ਇੱਕ ਘੋੜਾ ਡੇਢ ਸੌ ਰੁਪਏ ਨੂੰ ਲਿਆਉਂਦੇ ਸਨ ਅਤੇ ਇਸੇ ਤਰ੍ਹਾਂ ਹਿੱਤੀਆਂ ਦੇ ਸਾਰੇ ਪਾਤਸ਼ਾਹਾਂ ਅਤੇ ਅਰਾਮ ਦੇ ਪਾਤਸ਼ਾਹਾਂ ਦੇ ਲਈ ਉਨ੍ਹਾਂ ਦੇ ਰਾਹੀਂ ਉਨ੍ਹਾਂ ਨੂੰ ਲਿਆਉਂਦੇ ਸਨ। Viz kapitola |