੨ ਇਤਿਹਾਸ 1:5 - ਪਵਿੱਤਰ ਬਾਈਬਲ5 ਊਰੀ ਦੇ ਪੁੱਤਰ ਬਸਲਿਏਲ ਨੇ ਪਿੱਤਲ ਦੀ ਇੱਕ ਜਗਵੇਦੀ ਬਣਾਈ ਅਤੇ ਉਹ ਪਿੱਤਲ ਦੀ ਜਗਵੇਦੀ ਗਿਬਓਨ ਵਿੱਚ ਪਵਿੱਤਰ ਤੰਬੂ ਦੇ ਸਾਹਮਣੇ ਸੀ ਇਸ ਲਈ ਸੁਲੇਮਾਨ ਅਤੇ ਬਾਕੀ ਸਾਰੇ ਲੋਕ ਯਹੋਵਾਹ ਕੋਲ ਮੱਤ ਲੈਣ ਲਈ ਗਿਬਓਨ ਵਿੱਚ ਗਏ। Viz kapitolaਪਵਿੱਤਰ ਬਾਈਬਲ O.V. Bible (BSI)5 ਨਾਲੇ ਪਿੱਤਲ ਦੀ ਜੋ ਜਗਵੇਦੀ ਊਰੀ ਦੇ ਪੁੱਤ੍ਰ ਹੂਰ ਦੇ ਪੋਤੇ ਬਸਲਿਏਲ ਨੇ ਬਣਾਈ ਸੀ ਉੱਥੇ ਯਹੋਵਾਹ ਦੇ ਡੇਹਰੇ ਦੇ ਸਾਹਮਣੇ ਸੀ ਜਿੱਥੇ ਸੁਲੇਮਾਨ ਤੇ ਸਭਾ ਪੁੱਛਦੇ ਹੁੰਦੇ ਸਨ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ5 ਪਿੱਤਲ ਦੀ ਜੋ ਜਗਵੇਦੀ ਊਰੀ ਦੇ ਪੁੱਤਰ ਹੂਰ ਦੇ ਪੋਤੇ ਬਸਲਏਲ ਨੇ ਬਣਾਈ ਸੀ, ਉੱਥੇ ਯਹੋਵਾਹ ਦੇ ਡੇਰੇ ਦੇ ਸਾਹਮਣੇ ਸੀ, ਜਿੱਥੇ ਸੁਲੇਮਾਨ ਤੇ ਸਭਾ ਉਸਤਤ ਕਰਦੇ ਹੁੰਦੇ ਸਨ। Viz kapitola |