Online Bible

- Reklamy -




੨ ਇਤਿਹਾਸ 1:6 - ਪਵਿੱਤਰ ਬਾਈਬਲ

6 ਸੁਲੇਮਾਨ ਉਸ ਯਹੋਵਾਹ ਦੇ ਸਾਹਮਣੇ ਵਾਲੀ ਪਿੱਤਲ ਦੀ ਜਗਵੇਦੀ ਜਿਹੜੀ ਉੱਚੇ ਥਾਂ ਸੀ ਅਤੇ ਮੰਡਲੀ ਦੇ ਤੰਬੂ ਕੋਲ ਸੀ ਉੱਥੇ ਗਿਆ। ਸੁਲੇਮਾਨ ਨੇ ਉੱਥੇ 1,000 ਹੋਮ ਦੀਆਂ ਭੇਟਾਂ ਚੜ੍ਹਾਈਆਂ।

Viz kapitola kopírovat

ਪਵਿੱਤਰ ਬਾਈਬਲ O.V. Bible (BSI)

6 ਅਤੇ ਸੁਲੇਮਾਨ ਓਧਰ ਯਹੋਵਾਹ ਦੇ ਸਾਹਮਣੇ ਵਾਲੀ ਪਿੱਤਲ ਦੀ ਜਗਵੇਦੀ ਦੇ ਕੋਲ ਉਤਾਹਾਂ ਗਿਆ ਜੋ ਮੰਡਲੀ ਦੇ ਤੰਬੂ ਕੋਲ ਸੀ ਅਰ ਉਹ ਦੇ ਉੱਤੇ ਇੱਕ ਹਜ਼ਾਰ ਹੋਮ ਦੀਆਂ ਬਲੀਆਂ ਚੜ੍ਹਾਈਆਂ।।

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

6 ਸੁਲੇਮਾਨ ਉੱਧਰ ਯਹੋਵਾਹ ਦੇ ਸਾਹਮਣੇ ਵਾਲੀ ਪਿੱਤਲ ਦੀ ਜਗਵੇਦੀ ਦੇ ਕੋਲ ਉੱਪਰ ਵੱਲ ਗਿਆ ਜੋ ਮੰਡਲੀ ਦੇ ਤੰਬੂ ਕੋਲ ਸੀ, ਅਤੇ ਉਹ ਦੇ ਉੱਤੇ ਇੱਕ ਹਜ਼ਾਰ ਹੋਮ ਦੀਆਂ ਬਲੀਆਂ ਚੜ੍ਹਾਈਆਂ।

Viz kapitola kopírovat




੨ ਇਤਿਹਾਸ 1:6

Následuj nás:

Reklamy


Reklamy