Online Bible

- Reklamy -




੨ ਇਤਿਹਾਸ 1:8 - ਪਵਿੱਤਰ ਬਾਈਬਲ

8 ਸੁਲੇਮਾਨ ਨੇ ਪਰਮੇਸ਼ੁਰ ਨੂੰ ਆਖਿਆ, “ਤੁਸੀਂ ਆਪ ਮੇਰੇ ਪਿਤਾ ਦਾਊਦ ਉੱਪਰ ਇੰਨੀ ਦਯਾ ਕੀਤੀ ਹੈ ਅਤੇ ਮੇਰੇ ਪਿਤਾ ਵਾਲੇ ਅਸਥਾਨ ਤੇ ਤੁਸੀਂ ਮੈਨੂੰ ਨਵਾਂ ਪਾਤਸ਼ਾਹ ਚੁਣਿਆ ਹੈ।

Viz kapitola kopírovat

ਪਵਿੱਤਰ ਬਾਈਬਲ O.V. Bible (BSI)

8 ਸੁਲੇਮਾਨ ਨੇ ਪਰਮੇਸ਼ੁਰ ਨੂੰ ਆਖਿਆ, ਤੂੰ ਆਪ ਮੇਰੇ ਪਿਤਾ ਦਾਊਦ ਉਤੇ ਵੱਡੀ ਦਯਾ ਕੀਤੀ ਅਰ ਉਹ ਦੇ ਥਾਂ ਮੈਨੂੰ ਪਾਤਸ਼ਾਹ ਬਣਾਇਆ ਹੈ

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

8 ਸੁਲੇਮਾਨ ਨੇ ਪਰਮੇਸ਼ੁਰ ਨੂੰ ਆਖਿਆ, ਤੂੰ ਆਪ ਮੇਰੇ ਪਿਤਾ ਦਾਊਦ ਉੱਤੇ ਵੱਡੀ ਦਯਾ ਕੀਤੀ ਅਤੇ ਉਹ ਦੇ ਥਾਂ ਮੈਨੂੰ ਪਾਤਸ਼ਾਹ ਬਣਾਇਆ ਹੈ

Viz kapitola kopírovat




੨ ਇਤਿਹਾਸ 1:8

Následuj nás:

Reklamy


Reklamy