2 ਕੁਰਿੰਥੀ 1:15 - ਪਵਿੱਤਰ ਬਾਈਬਲ15 ਮੈਨੂੰ ਇਸ ਸਭ ਕੁਝ ਬਾਰੇ ਪੂਰਾ ਭਰੋਸਾ ਸੀ। ਇਸੇ ਲਈ ਮੈਂ ਤੁਹਾਡੇ ਕੋਲ ਪਹਿਲਾਂ ਆਉਣ ਦੀ ਯੋਜਨਾ ਬਣਾਈ ਸੀ। ਇਉਂ ਤੁਸੀਂ ਦੂਹਰੀ ਮੇਹਰ ਪ੍ਰਾਪਤ ਕਰ ਸੱਕਦੇ ਸੀ। Viz kapitolaਪਵਿੱਤਰ ਬਾਈਬਲ O.V. Bible (BSI)15 ਇਸੇ ਭਰੋਸੇ ਨਾਲ ਮੈਂ ਦਲੀਲ ਕੀਤੀ ਜੋ ਪਹਿਲਾਂ ਤੁਹਾਡੇ ਕੋਲ ਆਵਾਂ ਜੋ ਤੁਹਾਨੂੰ ਦੂਈ ਵਾਰੀ ਅਨੰਦ ਪਰਾਪਤ ਹੋਵੇ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ15 ਇਸੇ ਭਰੋਸੇ ਨਾਲ ਮੈਂ ਚਾਹਿਆ ਜੋ ਪਹਿਲਾਂ ਤੁਹਾਡੇ ਕੋਲ ਆਵਾਂ ਜੋ ਤੁਹਾਨੂੰ ਦੂਜੀ ਵਾਰ ਅਨੰਦ ਪ੍ਰਾਪਤ ਹੋਵੇ। Viz kapitolaਪਵਿੱਤਰ ਬਾਈਬਲ (Revised Common Language North American Edition)15 ਮੈਂ ਪੂਰੇ ਭਰੋਸੇ ਨਾਲ ਪਹਿਲਾਂ ਤੁਹਾਡੇ ਕੋਲ ਆਉਣ ਦੀ ਯੋਜਨਾ ਬਣਾਈ ਕਿ ਤੁਸੀਂ ਦੂਜੀ ਵਾਰ ਅਸੀਸ ਪ੍ਰਾਪਤ ਕਰੋ । Viz kapitolaਪੰਜਾਬੀ ਮੌਜੂਦਾ ਤਰਜਮਾ15 ਕਿਉਂਕਿ ਮੈਨੂੰ ਇਸ ਬਾਰੇ ਭਰੋਸਾ ਸੀ, ਮੈਂ ਪਹਿਲਾਂ ਤੁਹਾਡੇ ਕੋਲ ਆਵਾਂ ਤਾਂ ਜੋ ਤੁਹਾਨੂੰ ਦੂਸਰੀ ਵਾਰ ਕਿਰਪਾ ਹੋ ਸਕੇ। Viz kapitolaPunjabi Standard Bible15 ਇਸੇ ਭਰੋਸੇ ਨਾਲ ਮੈਂ ਪਹਿਲਾਂ ਤੁਹਾਡੇ ਕੋਲ ਆਉਣਾ ਚਾਹੁੰਦਾ ਸੀ ਤਾਂਕਿ ਤੁਹਾਨੂੰ ਦੂਜੀ ਵਾਰ ਬਰਕਤ ਮਿਲੇ Viz kapitola |