2 ਕੁਰਿੰਥੀ 1:5 - ਪਵਿੱਤਰ ਬਾਈਬਲ5 ਅਸੀਂ ਮਸੀਹ ਦੇ ਬਹੁਤ ਕਸ਼ਟਾਂ ਵਿੱਚ ਭਾਗੀਦਾਰ ਬਣੇ। ਇਸੇ ਤਰ੍ਹਾਂ, ਅਸੀਂ ਵੀ ਮਸੀਹ ਰਾਹੀਂ ਵੱਧੇਰੇ ਸੁੱਖ ਪ੍ਰਾਪਤ ਕਰਦੇ ਹਾਂ। Viz kapitolaਪਵਿੱਤਰ ਬਾਈਬਲ O.V. Bible (BSI)5 ਕਿਉਂਕਿ ਜਿਵੇਂ ਮਸੀਹ ਦੇ ਦੁਖ ਸਾਡੇ ਲਈ ਬਾਹਲੇ ਹਨ ਤਿਵੇਂ ਸਾਡਾ ਦਿਲਾਸਾ ਵੀ ਮਸੀਹ ਦੇ ਰਾਹੀਂ ਬਾਹਲਾ ਹੈ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ5 ਕਿਉਂਕਿ ਜਿਵੇਂ ਮਸੀਹ ਦੇ ਦੁੱਖ ਸਾਡੇ ਲਈ ਬਹੁਤ ਹਨ ਉਸੇ ਤਰ੍ਹਾਂ ਸਾਡਾ ਦਿਲਾਸਾ ਵੀ ਮਸੀਹ ਦੇ ਰਾਹੀਂ ਬਹੁਤ ਹੈ। Viz kapitolaਪਵਿੱਤਰ ਬਾਈਬਲ (Revised Common Language North American Edition)5 ਜਿਸ ਤਰ੍ਹਾਂ ਅਸੀਂ ਮਸੀਹ ਦੇ ਦੁੱਖਾਂ ਦੇ ਸਾਂਝੀ ਹੁੰਦੇ ਹਾਂ, ਉਸੇ ਤਰ੍ਹਾਂ ਅਸੀਂ ਮਸੀਹ ਤੋਂ ਮਿਲੀ ਤਸੱਲੀ ਦੇ ਵੀ ਸਾਂਝੀ ਹੁੰਦੇ ਹਾਂ । Viz kapitolaਪੰਜਾਬੀ ਮੌਜੂਦਾ ਤਰਜਮਾ5 ਜਿਸ ਤਰ੍ਹਾ ਮਸੀਹ ਦੇ ਦੁੱਖਾਂ ਵਿੱਚ ਸਾਡਾ ਹਿੱਸਾ ਹੈ, ਉਸੇ ਤਰ੍ਹਾਂ ਮਸੀਹ ਦੇ ਦੁਆਰਾ ਸਾਡਾ ਦਿਲਾਸਾ ਵੀ ਬਹੁਤ ਹੈ। Viz kapitolaPunjabi Standard Bible5 ਕਿਉਂਕਿ ਜਿਸ ਤਰ੍ਹਾਂ ਮਸੀਹ ਦੇ ਦੁੱਖ ਸਾਡੇ ਲਈ ਬਹੁਤੇ ਹਨ ਉਸੇ ਤਰ੍ਹਾਂ ਮਸੀਹ ਦੇ ਰਾਹੀਂ ਸਾਡਾ ਦਿਲਾਸਾ ਵੀ ਬਹੁਤਾ ਹੈ। Viz kapitola |