2 ਯੋਹਨ 1:1 - ਪਵਿੱਤਰ ਬਾਈਬਲ1 ਬਜ਼ੁਰਗ ਵੱਲੋਂ ਸ਼ੁਭਕਾਮਨਾਵਾਂ। ਪਰਮੇਸ਼ੁਰ ਵੱਲੋਂ ਚੁਣੀ ਹੋਈ ਇਸ ਸੁਆਣੀ ਅਤੇ ਉਸ ਦੇ ਬੱਚਿਆਂ ਨੂੰ। ਮੈਂ ਸੱਚਾਈ ਵਿੱਚ ਤੁਹਾਨੂੰ ਸਾਰਿਆਂ ਨੂੰ ਪਿਆਰ ਕਰਦਾ ਹਾਂ। ਉਹ ਸਾਰੇ ਲੋਕ ਵੀ ਜਿਹੜੇ ਸੱਚਾਈ ਨੂੰ ਜਾਣਦੇ ਹਨ, ਤੁਹਾਨੂੰ ਪਿਆਰ ਕਰਦੇ ਹਨ। Viz kapitolaਪਵਿੱਤਰ ਬਾਈਬਲ O.V. Bible (BSI)1 ਲਿਖਤੁਮ ਕਲੀਸਿਯਾ ਦਾ ਬਜ਼ੁਰਗ, ਅੱਗੇ ਜੋਗ ਚੁਣੀ ਹੋਈ ਸੁਆਣੀ ਨੂੰ ਅਤੇ ਉਹ ਦੇ ਬਾਲਕਾਂ ਨੂੰ ਜਿਨ੍ਹਾਂ ਨਾਲ ਮੈਂ ਸੱਚੀ ਮੁੱਚੀਂ ਉਸ ਸਚਿਆਈ ਦੇ ਕਾਰਨ ਪ੍ਰੇਮ ਕਰਦਾ ਹਾਂ, ਅਤੇ ਨਿਰਾ ਮੈਂ ਹੀ ਨਹੀਂ ਸਗੋਂ ਓਹ ਵੀ ਸੱਭੇ ਪ੍ਰੇਮ ਕਰਦੇ ਹਨ, ਜਿਨ੍ਹਾਂ ਸਚਿਆਈ ਨੂੰ ਜਾਣਿਆ ਹੈ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ1 ਕਲੀਸਿਯਾ ਦਾ ਬਜ਼ੁਰਗ, ਅੱਗੇ ਯੋਗ ਚੁਣੀ ਹੋਈ ਔਰਤ ਅਤੇ ਉਹ ਦੇ ਬੱਚਿਆਂ ਨੂੰ ਜਿਨ੍ਹਾਂ ਨੂੰ ਮੈਂ ਸੱਚੀਂ ਮੁੱਚੀਂ ਉਸ ਸਚਿਆਈ ਦੇ ਕਾਰਨ ਪਿਆਰ ਕਰਦਾ ਹਾਂ ਅਤੇ ਕੇਵਲ ਮੈਂ ਹੀ ਨਹੀਂ ਸਗੋਂ ਉਹ ਵੀ ਸੱਭੇ ਪਿਆਰ ਕਰਦੇ ਹਨ ਜਿਨ੍ਹਾਂ ਸਚਿਆਈ ਨੂੰ ਜਾਣਿਆ ਹੈ। Viz kapitolaਪਵਿੱਤਰ ਬਾਈਬਲ (Revised Common Language North American Edition)1 ਮੇਰੇ ਵੱਲੋਂ, ਜਿਹੜਾ ਇੱਕ ਬਜ਼ੁਰਗ ਆਗੂ ਹਾਂ, ਇਹ ਪੱਤਰ ਪਰਮੇਸ਼ਰ ਦੀ ਚੁਣੀ ਹੋਈ ਬੀਬੀ ਅਤੇ ਉਸ ਦੇ ਬੱਚਿਆਂ ਨੂੰ ਜਿਹਨਾਂ ਨੂੰ ਮੈਂ ਸੱਚਮੁੱਚ ਪਿਆਰ ਕਰਦਾ ਹਾਂ, ਨਾ ਕੇਵਲ ਮੈਂ ਸਗੋਂ ਉਹ ਸਾਰੇ ਜਿਹਨਾਂ ਨੇ ਸੱਚ ਨੂੰ ਪਛਾਣ ਲਿਆ ਹੈ ਅਤੇ ਉਸ ਨੂੰ ਪਿਆਰ ਕਰਦੇ ਹਨ, Viz kapitolaਪੰਜਾਬੀ ਮੌਜੂਦਾ ਤਰਜਮਾ1 ਬਜ਼ੁਰਗ ਵੱਲੋਂ, ਪਰਮੇਸ਼ਵਰ ਦੁਆਰਾ ਚੁਣੀ ਗਈ ਔਰਤ ਅਤੇ ਉਸਦੇ ਬੱਚਿਆਂ ਲਈ, ਜਿਨ੍ਹਾਂ ਨੂੰ ਮੈਂ ਅਸਲ ਵਿੱਚ ਪਿਆਰ ਕਰਦਾ ਹਾਂ ਅਤੇ ਮੈਂ ਹੀ ਨਹੀਂ, ਬਲਕਿ ਉਹ ਸਾਰੇ ਵੀ ਜੋ ਸੱਚ ਨੂੰ ਜਾਣਦੇ ਹਨ। Viz kapitolaPunjabi Standard Bible1 ਮੈਂ ਜੋ ਬਜ਼ੁਰਗ ਹਾਂ, ਮੇਰੇ ਵੱਲੋਂ ਉਸ ਚੁਣੀ ਹੋਈ ਸੁਆਣੀ ਨੂੰ ਅਤੇ ਉਸ ਦੇ ਬੱਚਿਆਂ ਨੂੰ ਜਿਨ੍ਹਾਂ ਨਾਲ ਮੈਂ ਸੱਚਾ ਪ੍ਰੇਮ ਕਰਦਾ ਹਾਂ, ਨਾ ਕੇਵਲ ਮੈਂ ਸਗੋਂ ਉਹ ਸਾਰੇ ਵੀ ਜਿਨ੍ਹਾਂ ਸੱਚ ਨੂੰ ਜਾਣ ਲਿਆ ਹੈ; Viz kapitola |