Online Bible

- Reklamy -




2 ਯੋਹਨ 1:10 - ਪਵਿੱਤਰ ਬਾਈਬਲ

10 ਜੇ ਉਹ ਵਿਅਕਤੀ ਜੋ ਤੁਹਾਡੇ ਕੋਲ ਆਉਂਦਾ ਹੈ, ਇਹ ਉਪਦੇਸ਼ ਨਹੀਂ ਲਿਆਉਂਦਾ, ਉਸ ਨੂੰ ਆਪਣੇ ਘਰ ਅੰਦਰ ਨਾ ਕਬੂਲੋ। ਉਸਦੀ ਆਓਭਗਤ ਨਾ ਕਰੋ

Viz kapitola kopírovat

ਪਵਿੱਤਰ ਬਾਈਬਲ O.V. Bible (BSI)

10 ਜੇ ਕੋਈ ਤੁਹਾਡੇ ਕੋਲ ਆਵੇ ਅਤੇ ਇਹ ਸਿੱਖਿਆ ਨਾ ਲਿਆਵੇ ਤਾਂ ਉਸ ਨੂੰ ਘਰ ਵਿੱਚ ਨਾ ਉਤਾਰੋ, ਨਾ ਉਸ ਦੀ ਸੁਖ ਮਨਾਓ

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

10 ਜੇ ਕੋਈ ਤੁਹਾਡੇ ਕੋਲ ਆਵੇ ਅਤੇ ਇਹ ਸਿੱਖਿਆ ਨਾ ਲਿਆਵੇ ਤਾਂ ਉਸ ਨੂੰ ਘਰ ਵਿੱਚ ਨਾ ਉਤਾਰੋ, ਨਾ ਉਸ ਦੀ ਸੁੱਖ-ਸਾਂਦ ਮਨਾਓ।

Viz kapitola kopírovat

ਪਵਿੱਤਰ ਬਾਈਬਲ (Revised Common Language North American Edition)

10 ਇਸ ਲਈ ਜੇਕਰ ਕੋਈ ਤੁਹਾਡੇ ਕੋਲ ਆਵੇ ਪਰ ਇਹ ਸਿੱਖਿਆ ਨਾ ਦੇਵੇ ਤਾਂ ਤੁਸੀਂ ਉਸ ਦਾ ਸੁਆਗਤ ਨਾ ਕਰੋ ਅਤੇ ਨਾ ਹੀ ਉਸ ਨੂੰ ਨਮਸਕਾਰ ਕਰੋ ।

Viz kapitola kopírovat

ਪੰਜਾਬੀ ਮੌਜੂਦਾ ਤਰਜਮਾ

10 ਜੇ ਕੋਈ ਤੁਹਾਡੇ ਕੋਲ ਆਉਂਦਾ ਹੈ ਅਤੇ ਇਹ ਸਿੱਖਿਆ ਨਹੀਂ ਲਿਆਉਂਦਾ, ਤਾਂ ਉਹਨਾਂ ਨੂੰ ਆਪਣੇ ਘਰ ਨਾ ਲੈ ਕੇ ਜਾਓ ਜਾਂ ਉਹਨਾਂ ਦਾ ਸਵਾਗਤ ਨਾ ਕਰੋ।

Viz kapitola kopírovat

Punjabi Standard Bible

10 ਜੇ ਕੋਈ ਤੁਹਾਡੇ ਕੋਲ ਆਉਂਦਾ ਹੈ ਅਤੇ ਇਹ ਸਿੱਖਿਆ ਨਹੀਂ ਦਿੰਦਾ ਤਾਂ ਉਸ ਨੂੰ ਆਪਣੇ ਘਰ ਵਿੱਚ ਸਵੀਕਾਰ ਨਾ ਕਰੋ ਅਤੇ ਨਾ ਉਸ ਨੂੰ ਸਲਾਮ ਕਹੋ।

Viz kapitola kopírovat




2 ਯੋਹਨ 1:10

Následuj nás:

Reklamy


Reklamy