Online Bible

- Reklamy -




2 ਯੋਹਨ 1:12 - ਪਵਿੱਤਰ ਬਾਈਬਲ

12 ਮੈਂ ਤੁਹਾਨੂੰ ਬਹੁਤ ਕੁਝ ਕਹਿਣਾ ਚਾਹੁੰਦਾ ਹਾਂ। ਪਰ ਮੈਂ ਸਿਆਹੀ ਅਤੇ ਕਾਗਜ਼ ਨਹੀਂ ਵਰਤਣਾ ਚਾਹੁੰਦਾ। ਪਰ ਮੈਨੂੰ ਤੁਹਾਡੇ ਕੋਲ ਆਉਣ ਅਤੇ ਤੁਹਾਡੇ ਨਾਲ ਆਮ੍ਹੋ-ਸਾਹਮਣੇ ਗੱਲ ਕਰਨ ਦੀ ਆਸ ਹੈ। ਇਸ ਨਾਲ ਸਾਨੂੰ ਬਹੁਤ ਖੁਸ਼ੀ ਮਿਲੇਗੀ।

Viz kapitola kopírovat

ਪਵਿੱਤਰ ਬਾਈਬਲ O.V. Bible (BSI)

12 ਲਿਖਣਾਂ ਤਾਂ ਤੁਹਾਨੂੰ ਬਹੁਤ ਕੁਝ ਸੀ ਪਰ ਮੈਂ ਨਾ ਚਾਹਿਆ ਜੋ ਕਾਗਤ ਅਤੇ ਸਿਆਹੀ ਨਾਲ ਲਿਖਾਂ ਪਰ ਮੈਨੂੰ ਆਸ ਹੈ ਭਈ ਤੁਹਾਡੇ ਕੋਲ ਆਵਾਂ ਅਤੇ ਰੋਬਰੂ ਗੱਲਾਂ ਕਰਾਂ ਭਈ ਤੁਹਾਡਾ ਅਨੰਦ ਪੂਰਾ ਹੋਵੇ

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

12 ਲਿਖਣਾ ਤਾਂ ਤੁਹਾਨੂੰ ਬਹੁਤ ਕੁਝ ਸੀ ਪਰ ਮੈਂ ਨਾ ਚਾਹਿਆ ਜੋ ਕਾਗਜ਼ ਅਤੇ ਸਿਆਹੀ ਨਾਲ ਲਿਖਾਂ, ਪਰ ਮੈਨੂੰ ਆਸ ਹੈ ਕਿ ਤੁਹਾਡੇ ਕੋਲ ਆਵਾਂ ਅਤੇ ਆਹਮਣੇ ਸਾਹਮਣੇ ਗੱਲਾਂ ਕਰਾਂ ਤਾਂ ਕਿ ਤੁਹਾਡਾ ਅਨੰਦ ਪੂਰਾ ਹੋਵੇ।

Viz kapitola kopírovat

ਪਵਿੱਤਰ ਬਾਈਬਲ (Revised Common Language North American Edition)

12 ਮੇਰੇ ਕੋਲ ਤੁਹਾਨੂੰ ਲਿਖਣ ਦੇ ਲਈ ਬਹੁਤ ਕੁਝ ਹੈ ਪਰ ਮੈਂ ਇਸ ਦੇ ਲਈ ਕਾਗਜ਼ ਅਤੇ ਸਿਆਹੀ ਦੀ ਵਰਤੋਂ ਨਹੀਂ ਕਰਨਾ ਚਾਹੁੰਦਾ ਕਿਉਂਕਿ ਮੈਨੂੰ ਆਸ ਹੈ ਕਿ ਮੈਂ ਤੁਹਾਡੇ ਕੋਲ ਆਵਾਂਗਾ ਅਤੇ ਤੁਹਾਡੇ ਨਾਲ ਆਹਮਣੇ ਸਾਹਮਣੇ ਗੱਲਾਂ ਕਰਾਂਗਾ ਤਾਂ ਜੋ ਸਾਡਾ ਅਨੰਦ ਪੂਰਾ ਹੋਵੇ ।

Viz kapitola kopírovat

ਪੰਜਾਬੀ ਮੌਜੂਦਾ ਤਰਜਮਾ

12 ਮੇਰੇ ਕੋਲ ਤੁਹਾਨੂੰ ਲਿਖਣ ਲਈ ਬਹੁਤ ਕੁਝ ਹੈ, ਪਰ ਮੈਂ ਕਾਗ਼ਜ਼ ਅਤੇ ਸਿਆਹੀ ਦੀ ਵਰਤੋਂ ਨਹੀਂ ਕਰਨਾ ਚਾਹੁੰਦਾ। ਇਸਦੀ ਬਜਾਏ, ਮੈਂ ਤੁਹਾਡੇ ਨਾਲ ਮੁਲਾਕਾਤ ਕਰਨ ਅਤੇ ਤੁਹਾਡੇ ਨਾਲ ਆਹਮਣੇ-ਸਾਹਮਣੇ ਗੱਲ ਕਰਨ ਦੀ ਉਮੀਦ ਕਰਦਾ ਹਾਂ, ਤਾਂ ਜੋ ਸਾਡੀ ਖੁਸ਼ੀ ਸੰਪੂਰਨ ਹੋ ਸਕੇ।

Viz kapitola kopírovat

Punjabi Standard Bible

12 ਹਾਲਾਂਕਿ ਤੁਹਾਨੂੰ ਲਿਖਣ ਲਈ ਮੇਰੇ ਕੋਲ ਬਹੁਤ ਗੱਲਾਂ ਹਨ, ਪਰ ਮੈਂ ਕਾਗਜ਼ ਅਤੇ ਸਿਆਹੀ ਨਾਲ ਨਹੀਂ ਲਿਖਣਾ ਚਾਹੁੰਦਾ; ਸਗੋਂ ਮੈਨੂੰ ਆਸ ਹੈ ਕਿ ਮੈਂ ਤੁਹਾਡੇ ਕੋਲ ਆ ਕੇ ਆਹਮੋ-ਸਾਹਮਣੇ ਗੱਲਬਾਤ ਕਰਾਂਗਾ ਤਾਂਕਿ ਸਾਡਾ ਅਨੰਦ ਪੂਰਾ ਹੋ ਜਾਵੇ।

Viz kapitola kopírovat




2 ਯੋਹਨ 1:12

Následuj nás:

Reklamy


Reklamy