Online Bible

- Reklamy -




2 ਯੋਹਨ 1:6 - ਪਵਿੱਤਰ ਬਾਈਬਲ

6 ਪਿਆਰ ਕਰਨ ਦਾ ਅਰਥ ਪਰਮੇਸ਼ੁਰ ਦੁਆਰਾ ਸਾਨੂੰ ਦਿੱਤੇ ਗਏ ਹੁਕਮ ਅਨੁਸਾਰ ਜਿਉਣਾ ਹੈ। ਪਰਮੇਸ਼ੁਰ ਦਾ ਹੁਕਮ ਇੱਕ ਪਿਆਰ ਦਾ ਜੀਵਨ ਜਿਉਣਾ ਹੈ। ਤੁਸੀਂ ਇਹ ਹੁਕਮ ਸ਼ੁਰੂ ਤੋਂ ਸੁਣਿਆ ਹੈ।

Viz kapitola kopírovat

ਪਵਿੱਤਰ ਬਾਈਬਲ O.V. Bible (BSI)

6 ਅਤੇ ਪ੍ਰੇਮ ਇਹ ਹੈ ਭਈ ਅਸੀਂ ਉਹ ਦੇ ਹੁਕਮਾਂ ਦੇ ਅਨੁਸਾਰ ਚੱਲੀਏ । ਹੁਕਮ ਇਹੋ ਹੈ ਜਿਵੇਂ ਤੁਸਾਂ ਮੁੱਢੋਂ ਸੁਣਿਆ ਜੋ ਤੁਸੀਂ ਓਸ ਉੱਤੇ ਚੱਲੋ

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

6 ਅਤੇ ਪਿਆਰ ਇਹ ਹੈ ਕਿ ਅਸੀਂ ਉਹ ਦੇ ਹੁਕਮਾਂ ਦੇ ਅਨੁਸਾਰ ਚੱਲੀਏ। ਹੁਕਮ ਇਹ ਹੈ ਜਿਵੇਂ ਤੁਸੀਂ ਸ਼ੁਰੂ ਤੋਂ ਸੁਣਿਆ, ਜਿਸ ਉੱਤੇ ਤੁਹਾਨੂੰ ਚੱਲਣਾ ਚਾਹੀਦਾ ਹੈ।

Viz kapitola kopírovat

ਪਵਿੱਤਰ ਬਾਈਬਲ (Revised Common Language North American Edition)

6 ਪਿਆਰ ਇਹ ਹੈ ਕਿ ਅਸੀਂ ਪਰਮੇਸ਼ਰ ਦੇ ਹੁਕਮ ਦੇ ਅਨੁਸਾਰ ਚੱਲੀਏ । ਇਹ ਉਹ ਹੁਕਮ ਹੈ ਜਿਹੜਾ ਤੁਸੀਂ ਸ਼ੁਰੂ ਤੋਂ ਸੁਣਿਆ ਹੈ ਕਿ ਤੁਸੀਂ ਪਿਆਰ ਦੇ ਨਾਲ ਜੀਵਨ ਬਤੀਤ ਕਰੋ ।

Viz kapitola kopírovat

ਪੰਜਾਬੀ ਮੌਜੂਦਾ ਤਰਜਮਾ

6 ਅਤੇ ਇਹ ਪਿਆਰ ਹੈ: ਕਿ ਅਸੀਂ ਉਸਦੇ ਆਦੇਸ਼ਾਂ ਦੀ ਪਾਲਣਾ ਕਰਦੇ ਹੋਏ ਚੱਲੀਏ। ਜਿਵੇਂ ਕਿ ਤੁਸੀਂ ਸ਼ੁਰੂ ਤੋਂ ਸੁਣਿਆ ਹੈ, ਉਸਦਾ ਆਦੇਸ਼ ਹੈ ਕਿ ਤੁਸੀਂ ਪਿਆਰ ਨਾਲ ਚੱਲੋ।

Viz kapitola kopírovat

Punjabi Standard Bible

6 ਪ੍ਰੇਮ ਇਹ ਹੈ ਕਿ ਅਸੀਂ ਉਸ ਦੇ ਹੁਕਮਾਂ ਅਨੁਸਾਰ ਚੱਲੀਏ; ਉਹ ਹੁਕਮ ਜਿਵੇਂ ਕਿ ਤੁਸੀਂ ਅਰੰਭ ਤੋਂ ਸੁਣਿਆ ਇਹ ਹੈ ਕਿ ਤੁਸੀਂ ਪ੍ਰੇਮ ਵਿੱਚ ਚੱਲੋ।

Viz kapitola kopírovat




2 ਯੋਹਨ 1:6

Následuj nás:

Reklamy


Reklamy