Online Bible

- Reklamy -




2 ਰਾਜਾ 1:11 - ਪਵਿੱਤਰ ਬਾਈਬਲ

11 ਅਹਜ਼ਯਾਹ ਨੇ ਕਪਤਾਨ ਅਤੇ ਹੋਰ 50 ਸਿਪਾਹੀ ਏਲੀਯਾਹ ਵੱਲ ਭੇਜੇ। ਕਪਤਾਨ ਨੇ ਆਖਿਆ, “ਹੇ ਪਰਮੇਸ਼ੁਰ ਦੇ ਮਨੁੱਖ, ਪਾਤਸ਼ਾਹ ਤੈਨੂੰ ਛੇਤੀ ਹੀ ਹੇਠਾਂ ਉਤਰਨ ਦਾ ਹੁਕਮ ਦਿੰਦਾ ਹੈ।”

Viz kapitola kopírovat

ਪਵਿੱਤਰ ਬਾਈਬਲ O.V. Bible (BSI)

11 ਫੇਰ ਉਸ ਨੇ ਪੰਜਾਹ ਦੇ ਦੂਜੇ ਸਰਦਾਰ ਨੂੰ ਉਸ ਦੇ ਪੰਜਾਹਾਂ ਨਾਲ ਉਹ ਦੇ ਕੋਲ ਘੱਲਿਆ ਉਸ ਉਹ ਨੂੰ ਉੱਤਰ ਦਿੱਤਾ ਕਿ ਹੇ ਪਰਮੇਸ਼ੁਰ ਦੇ ਬੰਦੇ, ਪਾਤਸ਼ਾਹ ਐਉਂ ਆਖਦਾ ਹੈ ਭਈ ਛੇਤੀ ਉਤਰ ਆ

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

11 ਫੇਰ ਉਸ ਨੇ ਪੰਜਾਹ ਸਿਪਾਹੀਆਂ ਦੇ ਦੂਜੇ ਸਰਦਾਰ ਨੂੰ ਉਸ ਦੇ ਪੰਜਾਹਾਂ ਨਾਲ ਉਹ ਦੇ ਕੋਲ ਭੇਜਿਆ। ਉਸ ਉਹ ਨੂੰ ਉੱਤਰ ਦਿੱਤਾ ਕਿ ਹੇ ਪਰਮੇਸ਼ੁਰ ਦੇ ਬੰਦੇ, ਰਾਜਾ ਨੇ ਇਸ ਤਰ੍ਹਾਂ ਆਖਿਆ ਹੈ ਕਿ ਛੇਤੀ ਉਤਰ ਆ।

Viz kapitola kopírovat




2 ਰਾਜਾ 1:11

Následuj nás:

Reklamy


Reklamy