2 ਰਾਜਾ 1:15 - ਪਵਿੱਤਰ ਬਾਈਬਲ15 ਯਹੋਵਾਹ ਦੇ ਦੂਤ ਨੇ ਏਲੀਯਾਹ ਨੂੰ ਕਿਹਾ, “ਤੂੰ ਕਪਤਾਨ ਦੇ ਨਾਲ ਚੱਲਾ ਜਾ, ਉਸ ਤੋਂ ਡਰ ਨਾ।” ਤਾਂ ਏਲੀਯਾਹ ਉਸ ਕਪਤਾਨ ਦੇ ਨਾਲ ਅਹਜ਼ਯਾਹ ਪਾਤਸ਼ਾਹ ਨੂੰ ਮਿਲਣ ਲਈ ਗਿਆ। Viz kapitolaਪਵਿੱਤਰ ਬਾਈਬਲ O.V. Bible (BSI)15 ਅਤੇ ਯਹੋਵਾਹ ਦੇ ਦੂਤ ਨੇ ਏਲੀਯਾਹ ਨੂੰ ਆਖਿਆ, ਉਸ ਦੇ ਨਾਲ ਹੇਠਾ ਜਾਹ ਤੇ ਉਸ ਦੇ ਕੋਲੋਂ ਨਾ ਡਰ। ਤਾਂ ਉਹ ਉੱਠ ਕੇ ਉਸ ਦੇ ਨਾਲ ਪਾਤਸ਼ਾਹ ਕੋਲ ਉਤਰ ਗਿਆ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ15 ਯਹੋਵਾਹ ਦੇ ਦੂਤ ਨੇ ਏਲੀਯਾਹ ਨੂੰ ਆਖਿਆ, “ਉਸ ਦੇ ਨਾਲ ਹੇਠਾਂ ਜਾ ਤੇ ਉਸ ਦੇ ਕੋਲੋਂ ਨਾ ਡਰ।” ਤਦ ਉਹ ਉੱਠ ਕੇ ਉਸ ਦੇ ਨਾਲ ਰਾਜਾ ਕੋਲ ਉਤਰ ਗਿਆ। Viz kapitola |