2 ਰਾਜਾ 1:5 - ਪਵਿੱਤਰ ਬਾਈਬਲ5 ਤਦ ਸੰਦੇਸ਼ਵਾਹਕ ਅਹਜ਼ਯਾਹ ਕੋਲ ਵਾਪਸ ਮੁੜੇ ਅਤੇ ਅਹਜ਼ਯਾਹ ਨੇ ਉਨ੍ਹਾਂ ਨੂੰ ਆਖਿਆ, “ਤੁਸੀਂ ਇੰਨੀ ਜਲਦੀ ਵਾਪਸ ਕਿਉਂ ਆ ਗਏ ਹੋ?” Viz kapitolaਪਵਿੱਤਰ ਬਾਈਬਲ O.V. Bible (BSI)5 ਜਦ ਹਲਕਰੇ ਮੁੜ ਕੇ ਉਸ ਦੇ ਕੋਲ ਆਏ ਤਾਂ ਉਸ ਨੰ ਉਨ੍ਹਾਂ ਨੂੰ ਆਖਿਆ, ਤੁਸੀਂ ਮੁੜ ਕਿਉਂ ਆਏ? Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ5 ਜਦ ਸੰਦੇਸ਼ਵਾਹਕ ਮੁੜ ਕੇ ਉਸ ਕੋਲ ਆਏ ਤਾਂ ਉਸ ਨੇ ਉਨ੍ਹਾਂ ਨੂੰ ਪੁੱਛਿਆ, “ਤੁਸੀਂ ਕਿਉਂ ਮੁੜ ਆਏ?” Viz kapitola |