2 ਰਾਜਾ 1:6 - ਪਵਿੱਤਰ ਬਾਈਬਲ6 ਸੰਦੇਸ਼ਵਾਹਕਾਂ ਨੇ ਅਹਜ਼ਯਾਹ ਨੂੰ ਆਖਿਆ, “ਇੱਕ ਆਦਮੀ ਸਾਨੂੰ ਮਿਲਣ ਲਈ ਆਇਆ ਅਤੇ ਉਸ ਨੇ ਸਾਨੂੰ ਉਸ ਰਾਜੇ ਕੋਲ ਵਾਪਸ ਜਾਣ ਲਈ ਕਿਹਾ ਜਿਸ ਨੇ ਤੁਹਾਨੂੰ ਇੱਥੇ ਭੇਜਿਆ ਅਤੇ ਉਸ ਨੂੰ ਆਖੋ, ਯਹੋਵਾਹ ਆਖਦਾ ਹੈ, ‘ਜਦ ਇਸਰਾਏਲ ਵਿੱਚ ਪਰਮੇਸ਼ੁਰ ਹੈ ਤਾਂ ਤੂੰ ਅਕਰੋਨ ਦੇ ਦੇਵਤੇ ਬਆਲ-ਜ਼ਬੂਲ ਕੋਲ ਸਵਾਲ ਪੁੱਛਣ ਲਈ ਕਿਉਂ ਭੇਜਦਾ ਹੈਂ? ਇਸ ਲਈ ਜਿਸ ਪਲੰਘ ਉੱਪਰ ਤੂੰ ਚੜ੍ਹਿਆ ਹੈਂ, ਉਸਤੋਂ ਨਹੀਂ ਉਤਰੇਂਗਾ, ਸਗੋਂ ਉੱਥੇ ਹੀ ਮਰੇਂਗਾ?’” Viz kapitolaਪਵਿੱਤਰ ਬਾਈਬਲ O.V. Bible (BSI)6 ਅਤੇ ਉਨ੍ਹਾਂ ਨੇ ਉਸ ਨੂੰ ਆਖਿਆ, ਇੱਕ ਮਨੁੱਖ ਸਾਨੂੰ ਮਿਲਣ ਲਈ ਆਇਆ ਅਤੇ ਸਾਨੂੰ ਆਖਿਆ, ਜਿਸ ਰਾਜੇ ਨੇ ਤੁਹਾਨੂੰ ਘੱਲਿਆ ਉਸ ਦੇ ਕੋਲ ਮੁੜ ਕੇ ਜਾਓ ਅਤੇ ਉਸ ਨੂੰ ਆਖੋ, ਯਹੋਵਾਹ ਐਉਂ ਫ਼ਰਮਾਉਂਦਾ ਹੈ, ਕੀ ਇਸਰਾਏਲ ਵਿੱਚ ਕੋਈ ਪਰਮੇਸ਼ੁਰ ਨਹੀਂ ਹੈ ਜੋ ਤੂੰ ਅਕਰੋਨ ਦੇ ਦਿਓਤਾ ਬਆਲ-ਜ਼ਬੂਬ ਕੋਲ ਪੁੱਛਣ ਲਈ ਘੱਲਦਾ ਹੈਂ? ਇਸ ਲਈ ਜਿਸ ਪਲੰਘ ਉੱਤੇ ਤੂੰ ਚੜ੍ਹਿਆ ਹੈਂ ਉਸ ਤੋਂ ਤੂੰ ਨਹੀਂ ਉਤਰੇਂਗਾ ਸਗੋਂ ਤੂੰ ਨਿਸ਼ੰਗ ਮਰੇਗਾ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ6 ਉਨ੍ਹਾਂ ਨੇ ਉਸ ਨੂੰ ਉੱਤਰ ਦਿੱਤਾ, “ਇੱਕ ਮਨੁੱਖ ਸਾਨੂੰ ਮਿਲਣ ਲਈ ਆਇਆ ਅਤੇ ਸਾਨੂੰ ਆਖਿਆ ਕਿ ਜਿਸ ਰਾਜੇ ਨੇ ਤੁਹਾਨੂੰ ਭੇਜਿਆ ਉਸ ਦੇ ਕੋਲ ਮੁੜ ਜਾਓ ਅਤੇ ਉਸ ਨੂੰ ਆਖੋ ਕਿ ਯਹੋਵਾਹ ਇਸ ਤਰ੍ਹਾਂ ਕਹਿੰਦਾ ਹੈ, ਕੀ ਇਸਰਾਏਲ ਵਿੱਚ ਕੋਈ ਪਰਮੇਸ਼ੁਰ ਨਹੀਂ ਹੈ ਜੋ ਤੂੰ ਅਕਰੋਨ ਦੇ ਦੇਵਤੇ ਬਆਲ-ਜ਼ਬੂਬ ਕੋਲ ਪੁੱਛਣ ਲਈ ਭੇਜਦਾ ਹੈਂ?” ਇਸ ਲਈ ਜਿਸ ਬਿਸਤਰ ਉੱਤੇ ਤੂੰ ਪਿਆ ਹੈਂ, ਉਸ ਤੋਂ ਤੂੰ ਨਹੀਂ ਉੱਠੇਂਗਾ ਸਗੋਂ ਤੂੰ ਜ਼ਰੂਰ ਮਰੇਂਗਾ। Viz kapitola |