2 ਰਾਜਾ 1:9 - ਪਵਿੱਤਰ ਬਾਈਬਲ9 ਅਹਜ਼ਯਾਹ ਨੇ ਇੱਕ ਕਪਤਾਨ ਦੇ ਨਾਲ 50 ਸਿਪਾਹੀ ਏਲੀਯਾਹ ਨੂੰ ਵੇਖਣ ਲਈ ਭੇਜੇ। ਕਪਤਾਨ, ਏਲੀਯਾਹ ਕੋਲ ਗਿਆ, ਉਸ ਵਕਤ ਏਲੀਯਾਹ ਪਹਾੜ ਦੀ ਚੋਟੀ ਉੱਪਰ ਬੈਠਾ ਹੋਇਆ ਸੀ ਤਾਂ ਕਪਤਾਨ ਨੇ ਏਲੀਯਾਹ ਨੂੰ ਕਿਹਾ, “ਹੇ ਪਰਮੇਸ਼ੁਰ ਦੇ ਮਨੁੱਖ, ਪਾਤਸ਼ਾਹ ਤੈਨੂੰ ਹੇਠਾਂ ਉਤਰਨ ਦਾ ਹੁਕਮ ਦਿੰਦਾ ਹੈ।” Viz kapitolaਪਵਿੱਤਰ ਬਾਈਬਲ O.V. Bible (BSI)9 ਤਦ ਉਸ ਨੇ ਪੰਜਾਹ ਦੇ ਸਰਦਾਰ ਨੂੰ ਉਹ ਦੇ ਪੰਜਾਹ ਸਿਪਾਹੀਆਂ ਦੇ ਨਾਲ ਉਹ ਦੇ ਕੋਲ ਘੱਲਿਆ ਸੋ ਉਹ ਉਹ ਦੇ ਕੋਲ ਗਿਆ ਤੇ ਵੇਖੋ, ਉਹ ਇੱਕ ਟਿੱਲੇ ਦੀ ਚੋਟੀ ਉੱਤੇ ਬੈਠਾ ਸੀ। ਉਸ ਨੇ ਉਹ ਨੂੰ ਆਖਿਆ, ਹੇ ਪਰਮੇਸ਼ੁਰ ਦੇ ਬੰਦੇ, ਪਾਤਸ਼ਾਹ ਨੇ ਆਖਿਆ ਹੈ, ਭਈ ਉਤਰ ਆ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ9 ਫਿਰ ਉਸ ਨੇ ਪੰਜਾਹ ਸਿਪਾਹੀਆਂ ਦੇ ਸਰਦਾਰ ਨੂੰ ਉਹ ਦੇ ਪੰਜਾਹ ਸਿਪਾਹੀਆਂ ਦੇ ਨਾਲ ਉਹ ਦੇ ਕੋਲ ਭੇਜਿਆ, ਤਦ ਉਹ ਏਲੀਯਾਹ ਦੇ ਕੋਲ ਗਿਆ ਅਤੇ ਵੇਖੋ ਉਹ ਇੱਕ ਟਿੱਲੇ ਦੀ ਚੋਟੀ ਉੱਤੇ ਬੈਠਾ ਸੀ। ਉਸ ਨੇ ਉਹ ਨੂੰ ਆਖਿਆ, “ਹੇ ਪਰਮੇਸ਼ੁਰ ਦੇ ਬੰਦੇ, ਰਾਜਾ ਨੇ ਆਖਿਆ ਹੈ ਕਿ ਉਤਰ ਆ।” Viz kapitola |