੨ ਪਤਰਸ 1:10 - ਪਵਿੱਤਰ ਬਾਈਬਲ10 ਮੇਰੇ ਪਿਆਰੇ ਭਰਾਵੋ ਅਤੇ ਭੈਣੋ, ਪਰਮੇਸ਼ੁਰ ਨੇ ਤੁਹਾਨੂੰ ਆਪਣੇ ਲੋਕ ਹੋਣ ਲਈ ਚੁਣਿਆ ਹੈ। ਇਸ ਲਈ ਇਹ ਸਾਬਤ ਕਰਨ ਦੀ ਕੋਸ਼ਿਸ਼ ਕਰੋ ਕਿ ਤੁਸੀਂ ਪਰਮੇਸ਼ੁਰ ਦੇ ਚੁਣੇ ਹੋਏ ਹੋ। ਜੇ ਤੁਸੀਂ ਅਜਿਹਾ ਕਰੋਂਗੇ, ਤੁਸੀਂ ਕਦੇ ਵੀ ਠੋਕਰ ਨਹੀਂ ਖਾਵੋਂਗੇ ਤੇ ਨਾਂ ਹੀ ਕਦੇ ਡਿੱਗੋਂਗੇ। Viz kapitolaਪਵਿੱਤਰ ਬਾਈਬਲ O.V. Bible (BSI)10 ਇਸ ਕਾਰਨ ਹੇ ਭਰਾਵੋ, ਆਪਣੇ ਸੱਦੇ ਜਾਣ ਅਤੇ ਚੁਣੇ ਜਾਣ ਨੂੰ ਪੱਕਿਆ ਕਰਨ ਦਾ ਹੋਰ ਭੀ ਜਤਨ ਕਰੋ ਕਿਉਂਕਿ ਜੇ ਤੁਸੀਂ ਏਹ ਕੰਮ ਕਰੋ ਤਾਂ ਕਦੇ ਠੇਡਾ ਨਾ ਖਾਓਗੇ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ10 ਇਸ ਕਾਰਨ ਹੇ ਭਰਾਵੋ, ਆਪਣੇ ਸੱਦੇ ਜਾਣ ਅਤੇ ਚੁਣੇ ਜਾਣ ਨੂੰ ਪੱਕਿਆਂ ਕਰਨ ਦਾ ਹੋਰ ਵੀ ਯਤਨ ਕਰੋ, ਕਿਉਂਕਿ ਜੇ ਤੁਸੀਂ ਇਹ ਕੰਮ ਕਰੋ ਤਾਂ ਕਦੇ ਠੋਕਰ ਨਾ ਖਾਓਗੇ l Viz kapitolaਪਵਿੱਤਰ ਬਾਈਬਲ (Revised Common Language North American Edition)10 ਇਸ ਲਈ ਮੇਰੇ ਭਰਾਵੋ ਅਤੇ ਭੈਣੋ, ਤੁਸੀਂ ਆਪਣੇ ਸੱਦੇ ਅਤੇ ਚੋਣ ਨੂੰ ਸੱਚਾ ਸਿੱਧ ਕਰਨ ਦੀ ਪੂਰੀ ਕੋਸ਼ਿਸ਼ ਕਰੋ ਕਿਉਂਕਿ ਜੇਕਰ ਤੁਸੀਂ ਇਸ ਤਰ੍ਹਾਂ ਕਰੋਗੇ ਤਾਂ ਤੁਸੀਂ ਕਦੀ ਵੀ ਠੋਕਰ ਨਹੀਂ ਖਾਵੋਗੇ Viz kapitolaਪੰਜਾਬੀ ਮੌਜੂਦਾ ਤਰਜਮਾ10 ਇਸ ਲਈ, ਹੇ ਮੇਰੇ ਭਰਾਵੋ ਅਤੇ ਭੈਣੋ, ਪਰਮੇਸ਼ਵਰ ਵੱਲੋ ਤੁਹਾਨੂੰ ਬੁਲਾਏ ਜਾਣ ਅਤੇ ਚੁਣੇ ਜਾਣ ਨੂੰ ਪੱਕਿਆਂ ਕਰਨ ਦਾ ਹੋਰ ਵੀ ਯਤਨ ਕਰੋ, ਕਿਉਂਕਿ ਜੇ ਤੁਸੀਂ ਇਹ ਗੱਲਾਂ ਕਰਦੇ ਹੋ, ਤਾਂ ਤੁਸੀਂ ਕਦੇ ਵੀ ਠੋਕਰ ਨਹੀਂ ਖਾਓਗੇ, Viz kapitolaPunjabi Standard Bible10 ਇਸ ਕਰਕੇ ਹੇ ਭਾਈਓ, ਆਪਣੀ ਬੁਲਾਹਟ ਅਤੇ ਚੁਣੇ ਜਾਣ ਨੂੰ ਪੱਕਾ ਕਰਨ ਦਾ ਪੂਰਾ ਯਤਨ ਕਰੋ, ਕਿਉਂਕਿ ਜੇ ਤੁਸੀਂ ਅਜਿਹਾ ਕਰੋਗੇ ਤਾਂ ਕਦੇ ਠੋਕਰ ਨਹੀਂ ਖਾਓਗੇ; Viz kapitola |