Online Bible

- Reklamy -




੨ ਪਤਰਸ 1:15 - ਪਵਿੱਤਰ ਬਾਈਬਲ

15 ਮੈਂ ਹਰ ਸੰਭਵ ਕੋਸ਼ਿਸ਼ ਕਰਾਂਗਾ ਕਿ ਇਸ ਜੀਵਨ ਨੂੰ ਛੱਡਣ ਤੋਂ ਬਾਅਦ ਵੀ ਤੁਹਾਨੂੰ ਇਹ ਗੱਲਾਂ ਯਾਦ ਕਰਨ ਵਿੱਚ ਤੁਹਾਡੀ ਸਹਾਇਤਾ ਕਰਾਂ।

Viz kapitola kopírovat

ਪਵਿੱਤਰ ਬਾਈਬਲ O.V. Bible (BSI)

15 ਸਗੋਂ ਮੈਂ ਜਤਨ ਕਰਾਂਗਾ ਭਈ ਤੁਸੀਂ ਮੇਰੇ ਕੂਚ ਕਰਨ ਦੇ ਮਗਰੋਂ ਇਨ੍ਹਾਂ ਗੱਲਾਂ ਨੂੰ ਹਰ ਵੇਲੇ ਚੇਤੇ ਰੱਖੋ

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

15 ਸਗੋਂ ਮੈਂ ਯਤਨ ਕਰਾਂਗਾ ਜੋ ਤੁਸੀਂ ਮੇਰੇ ਜਾਣ ਦੇ ਮਗਰੋਂ ਇਹਨਾਂ ਗੱਲਾਂ ਨੂੰ ਹਰ ਵੇਲੇ ਚੇਤੇ ਰੱਖੋ।

Viz kapitola kopírovat

ਪਵਿੱਤਰ ਬਾਈਬਲ (Revised Common Language North American Edition)

15 ਮੈਂ ਆਪਣੀ ਪੂਰੀ ਕੋਸ਼ਿਸ਼ ਕਰਾਂਗਾ ਕਿ ਮੇਰੇ ਚਲੇ ਜਾਣ ਦੇ ਬਾਅਦ ਤੁਸੀਂ ਹਮੇਸ਼ਾ ਇਹਨਾਂ ਗੱਲਾਂ ਨੂੰ ਯਾਦ ਰੱਖ ਸਕੋ ।

Viz kapitola kopírovat

ਪੰਜਾਬੀ ਮੌਜੂਦਾ ਤਰਜਮਾ

15 ਅਤੇ ਮੈਂ ਇਹ ਪੂਰੀ ਕੋਸ਼ਿਸ਼ ਕਰਾਂਗਾ ਕਿ ਮੇਰੇ ਜਾਣ ਤੋਂ ਬਾਅਦ ਤੁਸੀਂ ਹਮੇਸ਼ਾ ਇਨ੍ਹਾਂ ਗੱਲਾਂ ਨੂੰ ਯਾਦ ਰੱਖੋ।

Viz kapitola kopírovat

Punjabi Standard Bible

15 ਮੈਂ ਪੂਰਾ ਯਤਨ ਕਰਾਂਗਾ ਕਿ ਮੇਰੇ ਚਲੇ ਜਾਣ ਤੋਂ ਬਾਅਦ ਤੁਸੀਂ ਇਨ੍ਹਾਂ ਗੱਲਾਂ ਨੂੰ ਹਮੇਸ਼ਾ ਯਾਦ ਰੱਖੋ।

Viz kapitola kopírovat




੨ ਪਤਰਸ 1:15

Následuj nás:

Reklamy


Reklamy