੨ ਪਤਰਸ 1:20 - ਪਵਿੱਤਰ ਬਾਈਬਲ20 ਉਹ ਸਭ ਤੋਂ ਮਹੱਤਵਪੂਰਣ ਗੱਲ ਜੋ ਤੁਹਾਨੂੰ ਜਾਣ ਲੈਣੀ ਚਾਹੀਦੀ ਹੈ ਕਿ; ਕਿਸੇ ਵੀ ਵਿਅਕਤੀ ਨੂੰ ਪੋਥੀਆਂ ਵਿੱਚਲੀ ਕਿਸੇ ਵੀ ਦੈਵੀ ਬਾਣੀ ਦੀ ਆਪਣੇ ਤੌਰ ਤੇ ਵਿਆਖਿਆ ਨਹੀਂ ਕਰਨੀ ਚਾਹੀਦੀ। Viz kapitolaਪਵਿੱਤਰ ਬਾਈਬਲ O.V. Bible (BSI)20 ਕਿ ਪਹਿਲਾਂ ਤੁਸੀਂ ਇਹ ਜਾਣਦੋ ਹੋ ਭਈ ਧਰਮ ਪੁਸਤਕ ਦੇ ਕਿਸੇ ਅਗੰਮ ਵਾਕ ਦਾ ਅਰਥ ਆਪਣੇ ਜਤਨ ਨਾਲ ਨਹੀਂ ਹੁੰਦਾ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ20 ਕਿ ਪਹਿਲਾਂ ਤੁਸੀਂ ਇਹ ਜਾਣਦੇ ਹੋ ਕਿ ਪਵਿੱਤਰ ਸ਼ਾਸਤਰ ਦੇ ਕਿਸੇ ਭਵਿੱਖਬਾਣੀ ਦਾ ਅਰਥ ਆਪਣੇ ਯਤਨ ਨਾਲ ਨਹੀਂ ਹੁੰਦਾ l Viz kapitolaਪਵਿੱਤਰ ਬਾਈਬਲ (Revised Common Language North American Edition)20 ਪਰ ਸਭ ਤੋਂ ਪਹਿਲਾਂ ਤੁਹਾਨੂੰ ਇਹ ਜਾਨਣਾ ਚਾਹੀਦਾ ਹੈ ਕਿ ਪਵਿੱਤਰ-ਗ੍ਰੰਥ ਦੀ ਕਿਸੇ ਵੀ ਭਵਿੱਖਬਾਣੀ ਦੀ ਵਿਆਖਿਆ ਕੋਈ ਵੀ ਮਨੁੱਖ ਆਪਣੇ ਆਪ ਨਹੀਂ ਕਰ ਸਕਦਾ । Viz kapitolaਪੰਜਾਬੀ ਮੌਜੂਦਾ ਤਰਜਮਾ20 ਸਭ ਤੋਂ ਵੱਧ, ਤੁਹਾਨੂੰ ਇਹ ਸਮਝਣਾ ਚਾਹੀਦਾ ਹੈ ਕਿ ਪਵਿੱਤਰ ਸ਼ਾਸਤਰ ਦੇ ਕਿਸੇ ਭਵਿੱਖਬਾਣੀ ਦੀ ਵਿਆਖਿਆ ਨਬੀ ਦੇ ਆਪਣੇ ਯਤਨ ਨਾਲ ਨਹੀਂ ਹੋਈ। Viz kapitolaPunjabi Standard Bible20 ਪਰ ਪਹਿਲਾਂ ਇਹ ਜਾਣ ਲਵੋ ਕਿ ਲਿਖਤ ਦੀ ਕੋਈ ਵੀ ਭਵਿੱਖਬਾਣੀ ਕਿਸੇ ਦੀ ਆਪਣੀ ਵਿਆਖਿਆ ਨਹੀਂ ਹੁੰਦੀ, Viz kapitola |