੨ ਪਤਰਸ 1:5 - ਪਵਿੱਤਰ ਬਾਈਬਲ5 ਕਿਉਂਕਿ ਤੁਹਾਨੂੰ ਇਹ ਅਸੀਸਾਂ ਦਿੱਤੀਆਂ ਗਈਆਂ ਹਨ, ਤੁਹਾਨੂੰ ਇਨ੍ਹਾਂ ਗੱਲਾਂ ਨੂੰ ਆਪਣੀ ਜਿੰਦਗੀ ਵਿੱਚ ਜੋੜਨ ਦੀ ਪੂਰੀ ਵਾਹ ਲਾਉਣੀ ਚਾਹੀਦੀ ਹੈ; ਚੰਗਿਆਈ ਨੂੰ ਤੁਹਾਡੀ ਨਿਹਚਾ ਨਾਲ ਜੋੜੋ; ਅਤੇ ਗਿਆਨ ਨੂੰ ਚੰਗਿਆਈ ਨਾਲ ਜੋੜੋ; Viz kapitolaਪਵਿੱਤਰ ਬਾਈਬਲ O.V. Bible (BSI)5 ਸਗੋਂ ਇਸੇ ਕਾਰਨ ਤੁਸੀਂ ਆਪਣੀ ਵੱਲੋਂ ਵੱਡਾ ਜਤਨ ਕਰ ਕੇ ਆਪਣੀ ਨਿਹਚਾ ਨਾਲ ਨੇਕੀ ਅਤੇ ਨੇਕੀ ਨਾਲ ਗਿਆਨ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ5 ਸੋ ਇਸੇ ਕਾਰਨ ਤੁਸੀਂ ਆਪਣੇ ਵੱਲੋਂ ਵੱਡਾ ਯਤਨ ਕਰ ਕੇ ਆਪਣੇ ਵਿਸ਼ਵਾਸ ਨਾਲ ਨੇਕੀ ਅਤੇ ਨੇਕੀ ਨਾਲ ਗਿਆਨ Viz kapitolaਪਵਿੱਤਰ ਬਾਈਬਲ (Revised Common Language North American Edition)5 ਇਸੇ ਲਈ ਤੁਸੀਂ ਵੀ ਆਪਣੇ ਵਿਸ਼ਵਾਸ ਨੂੰ ਭਲਾਈ ਦੇ ਨਾਲ ਪੱਕਾ ਕਰਨ ਦੀ ਪੂਰੀ ਕੋਸ਼ਿਸ਼ ਕਰੋ । ਆਪਣੀ ਭਲਾਈ ਨੂੰ ਗਿਆਨ ਦੇ ਨਾਲ, Viz kapitolaਪੰਜਾਬੀ ਮੌਜੂਦਾ ਤਰਜਮਾ5 ਇਸੇ ਕਾਰਨ ਕਰਕੇ, ਆਪਣੇ ਵਿਸ਼ਵਾਸ ਨਾਲ ਭਲਾਈ ਨੂੰ ਜੋੜਨ ਦੀ ਹਰ ਕੋਸ਼ਿਸ਼ ਕਰੋ; ਅਤੇ ਭਲਾਈ ਨਾਲ ਗਿਆਨ; Viz kapitolaPunjabi Standard Bible5 ਇਸੇ ਕਾਰਨ ਪੂਰਾ ਯਤਨ ਕਰੋ ਕਿ ਆਪਣੇ ਵਿਸ਼ਵਾਸ ਵਿੱਚ ਨੇਕੀ, ਨੇਕੀ ਵਿੱਚ ਗਿਆਨ, Viz kapitola |