Online Bible

- Reklamy -




੨ ਸਮੂਏਲ 1:10 - ਪਵਿੱਤਰ ਬਾਈਬਲ

10 ਇਸ ਲਈ ਮੈਂ ਉੱਥੇ ਰੁਕ ਗਿਆ ਅਤੇ ਉਸ ਨੂੰ ਮਾਰ ਦਿੱਤਾ ਉਹ ਇੰਨੀ ਬੁਰੀ ਤਰ੍ਹਾਂ ਜ਼ਖਮੀ ਸੀ ਕਿ ਮੈਂ ਜਾਣਦਾ ਸੀ ਕਿ ਉਹ ਹੁਣ ਨਹੀਂ ਬਚੇਗਾ। ਮੇਰੇ ਮਹਾਰਾਜ, ਫ਼ਿਰ ਮੈਂ ਉਸ ਦੇ ਸਿਰ ਤੋਂ ਤਾਜ ਅਤੇ ਉਸਦੀ ਬਾਂਹ ਵਿੱਚੋਂ ਕੰਗਣ ਉਤਾਰਿਆ ਅਤੇ ਇਹ ਵਸਤਾਂ ਤੇਰੇ ਕੋਲ ਲੈ ਅਇਆ।”

Viz kapitola kopírovat

ਪਵਿੱਤਰ ਬਾਈਬਲ O.V. Bible (BSI)

10 ਤਦ ਮੈਂ ਉਸ ਦੇ ਉੱਤੇ ਖਲੋ ਕੇ ਉਸ ਨੂੰ ਵੱਢ ਸੁੱਟਿਆ ਅਤੇ ਕਿਉਂ ਜੋ ਮੈਂ ਜਾਣਦਾ ਸਾਂ ਭਈ ਹੁਣ ਜਿਹੜਾ ਇਹ ਡਿੱਗਾ ਹੈ ਸੋ ਬਚੇਗਾ ਨਹੀਂ ਅਤੇ ਮੈਂ ਉਹ ਦੇ ਸਿਰ ਦਾ ਮੁਕਟ ਅਤੇ ਉਹ ਦਾ ਕੰਙਣ ਜੋ ਉਸ ਦੀ ਬਾਂਹ ਵਿੱਚ ਸੀ ਲਾਹ ਲਿਆ ਸੋ ਮੈਂ ਉਨ੍ਹਾਂ ਨੂੰ ਆਪਣੇ ਮਹਾਰਾਜ ਕੋਲ ਲੈ ਆਇਆ ਹਾਂ

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

10 ਤਦ ਮੈਂ ਉਸ ਦੇ ਉੱਤੇ ਖੜ੍ਹਾ ਹੋ ਕੇ ਉਸ ਨੂੰ ਮਾਰ ਸੁੱਟਿਆ ਕਿਉਂ ਜੋ ਮੈਂ ਜਾਣਦਾ ਸੀ ਕਿ ਡਿੱਗਣ ਤੋਂ ਬਾਅਦ ਇਸ ਦਾ ਬਚਣਾ ਮੁਸ਼ਕਿਲ ਹੈ ਅਤੇ ਮੈਂ ਉਹ ਦੇ ਸਿਰ ਦਾ ਮੁਕਟ ਅਤੇ ਉਹ ਦਾ ਕੜਾ, ਜੋ ਉਸ ਦੀ ਬਾਂਹ ਵਿੱਚ ਸੀ ਲਾਹ ਲਿਆ ਸੋ ਮੈਂ ਉਨ੍ਹਾਂ ਨੂੰ ਆਪਣੇ ਮਹਾਰਾਜ ਕੋਲ ਲੈ ਆਇਆ ਹਾਂ।

Viz kapitola kopírovat




੨ ਸਮੂਏਲ 1:10

Následuj nás:

Reklamy


Reklamy