੨ ਸਮੂਏਲ 1:12 - ਪਵਿੱਤਰ ਬਾਈਬਲ12 ਉਹ ਸਭ ਬੜੇ ਉਦਾਸ ਹੋਏ, ਰੋਏ-ਪਿੱਟੇ ਅਤੇ ਸ਼ਾਮ ਤੀਕ ਕੁਝ ਨਾ ਖਾਧਾ। ਉਹ ਸ਼ਾਊਲ ਅਤੇ ਉਸ ਦੇ ਪੁੱਤਰ ਯੋਨਾਥਾਨ ਦਾ ਸੋਗ ਮਨਾਉਂਦੇ ਰੋਦੇ-ਪਿੱਟਦੇ ਰਹੇ। ਦਾਊਦ ਅਤੇ ਉਸ ਦੇ ਆਦਮੀ ਇਸ ਲਈ ਵੀ ਰੋਦੇ ਰਹੇ ਕਿਉਂ ਜੋ ਯਹੋਵਾਹ ਦੇ ਲੋਕ ਕਿੰਨੇ ਹੀ ਜੰਗ ਵਿੱਚ ਮਾਰੇ ਗਏ ਸਨ ਅਤੇ ਉਹ ਇਸਰਾਏਲ ਦੇ ਦੁੱਖ ਵਿੱਚ ਰੋਦੇ ਰਹੇ। ਉਹ ਸ਼ਾਊਲ, ਉਸ ਦੇ ਪੁੱਤਰ, ਜੰਗ ਵਿੱਚ ਮਰੇ ਆਦਮੀਆਂ ਅਤੇ ਇਸਰਾਏਲ ਲਈ ਰੋਦੇ ਅਤੇ ਦੁੱਖੀ ਹੁੰਦੇ ਰਹੇ। Viz kapitolaਪਵਿੱਤਰ ਬਾਈਬਲ O.V. Bible (BSI)12 ਅਤੇ ਓਹ ਰੋਏ ਪਿੱਟੇ ਅਤੇ ਉਨ੍ਹਾਂ ਨੇ ਸ਼ਾਊਲ ਅਰ ਉਸ ਦੇ ਪੁੱਤ੍ਰ ਯੋਨਾਥਾਨ ਅਤੇ ਯਹੋਵਾਹ ਦਿਆਂ ਲੋਕਾਂ ਅਰ ਇਸਰਾਏਲ ਦੇ ਘਰਾਣੇ ਦੇ ਲਈ ਜੋ ਤਲਵਾਰ ਨਾਲ ਮਾਰੇ ਗਏ ਸਨ ਸੰਧਿਆ ਤੋੜੀ ਵਰਤ ਰੱਖਿਆ।। Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ12 ਓਹ ਰੋਏ-ਪਿੱਟੇ ਅਤੇ ਉਨ੍ਹਾਂ ਨੇ ਸ਼ਾਊਲ ਅਤੇ ਉਸ ਦੇ ਪੁੱਤਰ ਯੋਨਾਥਾਨ ਅਤੇ ਯਹੋਵਾਹ ਦੇ ਲੋਕਾਂ ਅਤੇ ਇਸਰਾਏਲ ਦੇ ਘਰਾਣੇ ਦੇ ਲਈ ਜੋ ਤਲਵਾਰ ਨਾਲ ਮਾਰੇ ਗਏ ਸਨ, ਸ਼ਾਮ ਤੱਕ ਦਾ ਵਰਤ ਰੱਖਿਆ। Viz kapitola |