੨ ਸਮੂਏਲ 1:22 - ਪਵਿੱਤਰ ਬਾਈਬਲ22 ਵੱਢਿਆਂ ਹੋਇਆਂ ਦੇ ਲਹੂ ਤੋਂ ਅਤੇ ਸੂਰਮਿਆਂ ਦੀ ਚਰਬੀ ਤੋਂ ਨਾ ਹੀ ਯੋਨਾਥਾਨ ਦੀ ਕਮਾਣ ਭੋਂਈ ਗਈ ਨਾ ਹੀ ਸ਼ਾਊਲ ਦੀ ਤਲਵਾਰ ਸੱਖਣੀ ਮੁੜੀ। Viz kapitolaਪਵਿੱਤਰ ਬਾਈਬਲ O.V. Bible (BSI)22 ਵੱਢਿਆਂ ਹੋਇਆਂ ਦੇ ਲਹੂ ਤੋਂ ਅਤੇ ਸੂਰਮਿਆਂ ਦੀ ਚਰਬੀ ਤੋਂ, ਯੋਨਾਥਾਨ ਦੀ ਕਮਾਣ ਨਾ ਭੌਂ ਗਈ, ਨਾ ਸ਼ਾਊਲ ਦੀ ਤਲਵਾਰ ਸੱਖਣੀ ਮੁੜੀ।। Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ22 ਵੱਢਿਆਂ ਹੋਇਆਂ ਦੇ ਲਹੂ ਤੋਂ ਅਤੇ ਸੂਰਮਿਆਂ ਦੀ ਚਰਬੀ ਤੋਂ, ਯੋਨਾਥਾਨ ਦੀ ਕਮਾਣ ਨਾ ਪਿੱਛੇ ਮੁੜੀ, ਨਾ ਸ਼ਾਊਲ ਦੀ ਤਲਵਾਰ ਸੱਖਣੀ ਮੁੜੀ। Viz kapitola |