Online Bible

- Reklamy -




੨ ਸਮੂਏਲ 1:23 - ਪਵਿੱਤਰ ਬਾਈਬਲ

23 “ਸ਼ਾਊਲ ਅਤੇ ਯੋਨਾਥਾਨ ਆਪਣੇ ਜੀਵਨ ਵਿੱਚ ਇੱਕ ਦੂਜੇ ਨੂੰ ਪਿਆਰਦੇ ਰਹੇ ਆਨੰਦ ਮਾਣਦੇ ਰਹੇ, ਅਤੇ ਵੇਖੋ! ਮੌਤ ਵੀ ਉਨ੍ਹਾਂ ਨੂੰ ਜੁਦਾ ਨਾ ਕਰ ਸੱਕੀ ਉਹ ਉਕਾਬਾਂ ਨਾਲੋਂ ਵੀ ਤੇਜ਼ ਰਫ਼ਤਾਰ ਅਤੇ ਬੱਬਰ ਸ਼ੇਰਾਂ ਨਾਲੋਂ ਵੀ ਵੱਧੇਰੇ ਤਕੜੇ ਸਨ।

Viz kapitola kopírovat

ਪਵਿੱਤਰ ਬਾਈਬਲ O.V. Bible (BSI)

23 ਸ਼ਾਊਲ ਅਤੇ ਯੋਨਾਥਾਨ ਆਪਣਿਆਂ ਜੀਵਨਾਂ ਵਿੱਚ ਪਿਆਰੇ ਅਰ ਮਨ ਭਾਉਂਦੇ ਸਨ, ਅਤੇ ਓਹ ਆਪਣੇ ਮਰਨ ਵਿੱਚ ਵੀ ਵੱਖਰੇ ਨਾ ਹੋਏ ਓਹ ਉਕਾਬਾਂ ਨਾਲੋਂ ਵੀ ਕਾਹਲੇ ਸਨ ਅਤੇ ਬੱਬਰ ਸ਼ੇਰ ਨਾਲੋਂ ਤਕੜੇ ਸਨ।।

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

23 ਸ਼ਾਊਲ ਅਤੇ ਯੋਨਾਥਾਨ ਆਪਣੇ ਜੀਵਨ ਭਰ ਸਾਰਿਆਂ ਦੇ ਪਿਆਰੇ ਅਤੇ ਮਨਭਾਉਂਦੇ ਸਨ, ਅਤੇ ਉਹ ਆਪਣੀ ਮੌਤ ਵੇਲੇ ਵੀ ਵੱਖਰੇ ਨਾ ਹੋਏ। ਉਹ ਉਕਾਬਾਂ ਨਾਲੋਂ ਵੀ ਤੇਜ਼, ਅਤੇ ਬੱਬਰ ਸ਼ੇਰ ਨਾਲੋਂ ਵੀ ਤਕੜੇ ਸਨ।

Viz kapitola kopírovat




੨ ਸਮੂਏਲ 1:23

Následuj nás:

Reklamy


Reklamy