Online Bible

- Reklamy -




੨ ਸਮੂਏਲ 1:25 - ਪਵਿੱਤਰ ਬਾਈਬਲ

25 “ਹਾਏ ਉਹ ਸੂਰਮੇ ਕਿਵੇਂ ਲੜਾਈ ਵਿੱਚ ਡਿੱਗ ਪਏ? ਹੇ ਯੋਨਾਥਾਨ! ਤੂੰ ਆਪਣੇ ਉੱਚੇ ਪਰਬਤਾਂ ਵਿੱਚ ਮਾਰਿਆ ਗਿਆ।

Viz kapitola kopírovat

ਪਵਿੱਤਰ ਬਾਈਬਲ O.V. Bible (BSI)

25 ਹਾਏ! ਉਹ ਸੂਰਮੇ ਕਿੱਕਰ ਲੜਾਈ ਦੇ ਵਿੱਚ ਡਿੱਗ ਪਏ! ਹੇ ਯੋਨਾਥਾਨ, ਤੂੰ ਆਪਣੇ ਉੱਚੇ ਥਾਵਾਂ ਵਿੱਚ ਮਾਰਿਆ ਗਿਆ!

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

25 ਹਾਏ! ਓਹ ਸੂਰਮੇ ਕਿਵੇਂ ਲੜਾਈ ਦੇ ਵਿੱਚ ਢੇਰੀ ਹੋ ਗਏ! ਹੇ ਯੋਨਾਥਾਨ, ਤੂੰ ਆਪਣੇ ਉੱਚੇ ਥਾਵਾਂ ਵਿੱਚ ਮਾਰਿਆ ਗਿਆ!

Viz kapitola kopírovat




੨ ਸਮੂਏਲ 1:25

Následuj nás:

Reklamy


Reklamy