੨ ਸਮੂਏਲ 1:3 - ਪਵਿੱਤਰ ਬਾਈਬਲ3 ਦਾਊਦ ਨੇ ਉਸ ਆਦਮੀ ਨੂੰ ਪੁੱਛਿਆ, “ਤੂੰ ਕਿੱਥੋਂ ਆਇਆ ਹੈਂ?” ਉਸ ਮਨੁੱਖ ਨੇ ਦਾਊਦ ਨੂੰ ਕਿਹਾ, “ਮੈਂ ਹੁਣੇ-ਹੁਣੇ ਇਸਰਾਏਲ ਦੇ ਡੇਰੇ ਚੋ ਬਚ ਕੇ ਆਇਆ ਹਾਂ।” Viz kapitolaਪਵਿੱਤਰ ਬਾਈਬਲ O.V. Bible (BSI)3 ਦਾਊਦ ਨੇ ਉਸ ਨੂੰ ਆਖਿਆ, ਤੂੰ ਕਿੱਥੋਂ ਆਉਂਦਾ ਹੈਂ? ਉਸ ਨੇ ਉਹ ਨੂੰ ਆਖਿਆ, ਮੈਂ ਇਸਰਾਏਲ ਦਿਆਂ ਡੇਰਿਆਂ ਵਿੱਚੋਂ ਬਚ ਨਿੱਕਲਿਆ ਹਾਂ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ3 ਦਾਊਦ ਨੇ ਉਸ ਨੂੰ ਆਖਿਆ, ਤੂੰ ਕਿੱਥੋਂ ਆਇਆ ਹੈ? ਉਸ ਨੇ ਉਹ ਨੂੰ ਆਖਿਆ, ਮੈਂ ਇਸਰਾਏਲ ਦੇ ਡੇਰਿਆਂ ਵਿੱਚੋਂ ਜਾਨ ਬਚਾ ਕੇ ਨਿੱਕਲ ਆਇਆ ਹਾਂ। Viz kapitola |