Online Bible

- Reklamy -




੨ ਸਮੂਏਲ 1:6 - ਪਵਿੱਤਰ ਬਾਈਬਲ

6 ਨੌਜਵਾਨ ਸਿਪਾਹੀ ਨੇ ਜਵਾਬ ਦਿੱਤਾ, “ਮੈਂ ਗਿਲਬੋਆ ਪਰਬਤ ਦੇ ਉੱਪਰ ਸੀ। ਉੱਥੇ ਮੈਂ ਸ਼ਾਊਲ ਨੂੰ ਆਪਣੇ ਨੇਜੇ ਉੱਪਰ ਝੁਕੇ ਹੋਏ ਨੂੰ ਵੇਖਿਆ ਹੈ। ਰੱਥ ਅਤੇ ਘੁੜਸਵਾਰ ਉਸ ਦੇ ਨਜ਼ਦੀਕ ਆਉਂਦੇ ਜਾ ਰਹੇ ਸਨ।

Viz kapitola kopírovat

ਪਵਿੱਤਰ ਬਾਈਬਲ O.V. Bible (BSI)

6 ਉਸ ਜੁਆਨ ਨੇ ਜੋ ਉਹ ਨੂੰ ਦੱਸਦਾ ਸੀ ਆਖਿਆ, ਸੰਜੋਗ ਨਾਲ ਮੈਂ ਗਿਲਬੋਆ ਦੇ ਪਹਾੜ ਵਿੱਚ ਸਾਂ ਅਤੇ ਵੇਖੋ, ਉਸ ਵੇਲੇ ਸ਼ਾਊਲ ਆਪਣੀ ਬਰਛੀ ਉੱਤੇ ਢਾਸਣਾ ਲਾਈ ਪਿਆ ਸੀ ਅਤੇ ਵੇਖੋ, ਰਥ ਅਤੇ ਘੋੜਚੜ੍ਹੇ ਵੱਡੇ ਜ਼ੋਰ ਨਾਲ ਉਹ ਦੇ ਮਗਰ ਲੱਗੇ ਹੋਏ ਸਨ

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

6 ਉਸ ਜੁਆਨ ਨੇ ਜੋ ਉਹ ਨੂੰ ਦੱਸਦਾ ਸੀ ਆਖਿਆ, ਸੰਜੋਗ ਨਾਲ ਮੈਂ ਗਿਲਬੋਆ ਪਰਬਤ ਵਿੱਚ ਸੀ ਅਤੇ ਵੇਖੋ, ਉਸ ਵੇਲੇ ਸ਼ਾਊਲ ਆਪਣੀ ਬਰਛੀ ਉੱਤੇ ਢਾਸਣਾ ਲਾਈ ਪਿਆ ਸੀ ਅਤੇ ਵੇਖੋ, ਰਥ ਅਤੇ ਘੁੜਸਵਾਰ ਵੱਡੇ ਜ਼ੋਰ ਨਾਲ ਉਸ ਦੇ ਪਿੱਛੇ ਲੱਗੇ ਹੋਏ ਸਨ।

Viz kapitola kopírovat




੨ ਸਮੂਏਲ 1:6

Následuj nás:

Reklamy


Reklamy