੨ ਸਮੂਏਲ 1:7 - ਪਵਿੱਤਰ ਬਾਈਬਲ7 ਉਸ ਵਕਤ ਸ਼ਾਊਲ ਨੇ ਮੁੜ ਕੇ ਮੇਰੇ ਵੱਲ ਵੇਖਿਆ ਅਤੇ ਮੈਨੂੰ ਬੁਲਾਇਆ ਤਾਂ ਮੈਂ ਉਸ ਨੂੰ ਜੁਆਬ ਦਿੱਤਾ। Viz kapitolaਪਵਿੱਤਰ ਬਾਈਬਲ O.V. Bible (BSI)7 ਅਤੇ ਉਹ ਨੇ ਆਪਣੇ ਮਗਰ ਵੇਖ ਕੇ ਜਾਂ ਮੈਨੂੰ ਡਿੱਠਾ ਤਾਂ ਮੈਨੂੰ ਸੱਦਿਆ। ਮੈਂ ਆਖਿਆ, ਜੀ ਮੈਂ ਹਾਜ਼ਰ ਹਾਂ! Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ7 ਅਤੇ ਉਹ ਨੇ ਆਪਣੇ ਪਿੱਛੇ ਮੁੜ ਕੇ ਜਦੋਂ ਮੈਨੂੰ ਵੇਖਿਆ ਤਾਂ ਮੈਨੂੰ ਸੱਦਿਆ। ਮੈਂ ਆਖਿਆ, ਜੀ ਮੈਂ ਹਾਜ਼ਰ ਹਾਂ! Viz kapitola |