੨ ਸਮੂਏਲ 1:9 - ਪਵਿੱਤਰ ਬਾਈਬਲ9 ਤਦ ਸ਼ਾਊਲ ਨੇ ਕਿਹਾ, ‘ਕਿਰਪਾ ਕਰਕੇ ਮੈਨੂੰ ਵੱਢ ਸੁੱਟ ਕਿਉਂ ਜੋ ਮੈਂ ਬੁਰੀ ਤਰ੍ਹਾਂ ਜ਼ਖਮੀ ਹਾਂ ਪਰ ਅਜੇ ਤੀਕ ਮੇਰੇ ਪ੍ਰਾਣ ਮੈਨੂੰ ਤਿਆਗ ਨਹੀਂ ਰਹੇ।’ Viz kapitolaਪਵਿੱਤਰ ਬਾਈਬਲ O.V. Bible (BSI)9 ਫੇਰ ਉਸ ਨੇ ਮੈਨੂੰ ਆਖਿਆ, ਮੇਰੇ ਕੋਲ ਖਲੋ ਕੋ ਮੈਨੂੰ ਵੱਢ ਸੁੱਟ ਕਿਉਂ ਜੋ ਮੈਂ ਵੱਡੀ ਪੀੜ ਵਿੱਚ ਹਾਂ ਅਤੇ ਪ੍ਰਾਣ ਅਜੇ ਤੀਕ ਵੀ ਮੇਰੇ ਵਿੱਚ ਹਨ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ9 ਫਿਰ ਉਸ ਨੇ ਮੈਨੂੰ ਆਖਿਆ, ਮੇਰੇ ਕੋਲ ਖੜ੍ਹਾ ਹੋ ਕੇ ਮੈਨੂੰ ਮਾਰ ਦੇ ਕਿਉਂ ਜੋ ਮੈਂ ਵੱਡੀ ਪੀੜ ਵਿੱਚ ਹਾਂ, ਅਤੇ ਪ੍ਰਾਣ ਅਜੇ ਤੱਕ ਵੀ ਮੇਰੇ ਵਿੱਚ ਹਨ। Viz kapitola |