Online Bible

- Reklamy -




2 ਥੱਸਲੁ 1:9 - ਪਵਿੱਤਰ ਬਾਈਬਲ

9 ਉਨ੍ਹਾਂ ਲੋਕਾਂ ਨੂੰ ਅਜਿਹੀ ਤਬਾਹੀ ਵਾਲੀ ਸਜ਼ਾ ਦਿੱਤੀ ਜਾਵੇਗੀ ਜਿਹੜੀ ਹਮੇਸ਼ਾ ਜਾਰੀ ਰਹੇਗੀ ਉਨ੍ਹਾਂ ਨੂੰ ਪ੍ਰਭੂ ਦੇ ਨਾਲ ਰਹਿਣ ਦੀ ਇਜਾਜ਼ਤ ਨਹੀਂ ਮਿਲੇਗੀ ਉਨ੍ਹਾਂ ਲੋਕਾਂ ਨੂੰ ਉਸਦੀ ਮਹਾਨ ਸ਼ਕਤੀ ਤੋਂ ਦੂਰ ਰੱਖਿਆ ਜਾਵੇਗਾ।

Viz kapitola kopírovat

ਪਵਿੱਤਰ ਬਾਈਬਲ O.V. Bible (BSI)

9 ਓਹ ਸਜ਼ਾ ਭੋਗਣਗੇ ਅਰਥਾਤ ਪ੍ਰਭੁ ਦੇ ਹਜ਼ੂਰੋਂ ਅਤੇ ਉਹ ਦੀ ਸਮਰੱਥਾ ਦੇ ਤੇਜ ਤੋਂ ਸਦਾ ਦਾ ਵਿਨਾਸ,

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

9 ਉਹ ਪ੍ਰਭੂ ਦੇ ਹਜ਼ੂਰੋਂ, ਅਤੇ ਉਸ ਦੀ ਸਮਰੱਥਾ ਦੇ ਤੇਜ ਤੋਂ ਸਦਾ ਦਾ ਵਿਨਾਸ਼ ਦੀ ਸਜ਼ਾ ਪਾਉਣਗੇ।

Viz kapitola kopírovat

ਪਵਿੱਤਰ ਬਾਈਬਲ (Revised Common Language North American Edition)

9 ਉਹਨਾਂ ਦੀ ਸਜ਼ਾ ਇਹ ਹੋਵੇਗੀ ਕਿ ਉਹ ਅਨੰਤਕਾਲ ਦੇ ਲਈ ਨਾਸ਼ ਕੀਤੇ ਜਾਣਗੇ ਅਤੇ ਪ੍ਰਭੂ ਦੀ ਹਜ਼ੂਰੀ ਅਤੇ ਉਹਨਾਂ ਦੇ ਤੇਜ ਦੀ ਸਮਰੱਥਾ ਤੋਂ ਦੂਰ ਕੀਤੇ ਜਾਣਗੇ ।

Viz kapitola kopírovat

ਪੰਜਾਬੀ ਮੌਜੂਦਾ ਤਰਜਮਾ

9 ਉਨ੍ਹਾਂ ਨੂੰ ਸਦੀਵੀ ਤਬਾਹੀ ਦੀ ਸਜ਼ਾ ਦਿੱਤੀ ਜਾਵੇਗੀ ਅਤੇ ਪ੍ਰਭੂ ਦੀ ਮੌਜੂਦਗੀ ਅਤੇ ਉਸਦੀ ਸ਼ਕਤੀ ਦੀ ਮਹਿਮਾ ਤੋਂ ਬਾਹਰ ਕਰ ਦਿੱਤਾ ਜਾਵੇਗਾ।

Viz kapitola kopírovat

Punjabi Standard Bible

9 ਉਹ ਪ੍ਰਭੂ ਦੀ ਹਜ਼ੂਰੀ ਅਤੇ ਉਸ ਦੀ ਸਮਰੱਥਾ ਦੇ ਤੇਜ ਤੋਂ ਵਾਂਝੇ ਹੋ ਕੇ ਸਦੀਪਕ ਨਾਸ ਦਾ ਦੰਡ ਭੋਗਣਗੇ।

Viz kapitola kopírovat




2 ਥੱਸਲੁ 1:9

Následuj nás:

Reklamy


Reklamy