Online Bible

- Reklamy -




2 ਤਿਮੋਥਿ 1:10 - ਪਵਿੱਤਰ ਬਾਈਬਲ

10 ਇਹ ਕਿਰਪਾ ਹੁਣ ਤੱਕ ਸਾਨੂੰ ਨਹੀਂ ਦਰਸਾਈ ਗਈ ਸੀ। ਇਹ ਉਦੋਂ ਵਿਖਾਈ ਗਈ ਸੀ ਜਦੋਂ ਸਾਡਾ ਮੁਕਤੀਦਾਤਾ ਮਸੀਹ ਯਿਸੂ ਆਇਆ ਸੀ। ਯਿਸੂ ਦੇ ਕਾਲ ਦਾ ਵਿਨਾਸ਼ ਕੀਤਾ ਅਤੇ ਸਾਨੂੰ ਜੀਵਨ ਦਾ ਰਾਹ ਦਿਖਾਇਆ। ਹਾਂ। ਖੁਸ਼ਖਬਰੀ ਦੇ ਰਾਹੀਂ ਯਿਸੂ ਨੇ ਸਾਨੂੰ ਅਜਿਹੇ ਜੀਵਨ ਨੂੰ ਪ੍ਰਾਪਤ ਕਰਨ ਦਾ ਰਾਹ ਦਿਖਾਇਆ ਜਿਹੜਾ ਤਬਾਹ ਨਹੀਂ ਹੋ ਸੱਕਦਾ।

Viz kapitola kopírovat

ਪਵਿੱਤਰ ਬਾਈਬਲ O.V. Bible (BSI)

10 ਪਰ ਹੁਣ ਸਾਡੇ ਮੁਕਤੀ ਦਾਤਾ ਮਸੀਹ ਯਿਸੂ ਦੇ ਪਰਕਾਸ਼ ਹੋਣ ਤੋਂ ਪਰਗਟ ਹੋਈ ਜਦੋਂ ਉਸ ਨੇ ਮੌਤ ਦਾ ਨਾਸ ਕਰ ਦਿੱਤਾ ਅਤੇ ਜੀਵਨ ਅਤੇ ਅਬਨਾਸ ਨੂੰ ਖੁਸ਼ ਖਬਰੀ ਦੇ ਰਾਹੀਂ ਪਰਕਾਸ਼ ਕੀਤਾ

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

10 ਪਰ ਹੁਣ ਸਾਡੇ ਮੁਕਤੀਦਾਤਾ ਮਸੀਹ ਯਿਸੂ ਦੇ ਪਰਕਾਸ਼ ਹੋਣ ਤੋਂ ਪਰਗਟ ਹੋਈ, ਜਦੋਂ ਉਸ ਨੇ ਮੌਤ ਦਾ ਨਾਸ ਕਰ ਦਿੱਤਾ ਅਤੇ ਖੁਸ਼ਖਬਰੀ ਦੇ ਰਾਹੀਂ ਜੀਵਨ ਅਤੇ ਅਮਰਤਾ ਉੱਤੇ ਪਰਕਾਸ਼ ਕੀਤਾ।

Viz kapitola kopírovat

ਪਵਿੱਤਰ ਬਾਈਬਲ (Revised Common Language North American Edition)

10 ਪਰ ਹੁਣ ਇਹ ਸਾਡੇ ਮੁਕਤੀਦਾਤਾ ਮਸੀਹ ਯਿਸੂ ਦੇ ਪ੍ਰਗਟ ਹੋਣ ਦੇ ਦੁਆਰਾ ਚਾਨਣ ਵਿੱਚ ਲਿਆਂਦੀ ਗਈ ਹੈ । ਉਹਨਾਂ ਨੇ ਮੌਤ ਦਾ ਨਾਸ਼ ਕਰ ਕੇ ਜੀਵਨ ਅਤੇ ਅਮਰਤਾ ਨੂੰ ਸ਼ੁਭ ਸਮਾਚਾਰ ਦੇ ਰਾਹੀਂ ਚਾਨਣ ਵਿੱਚ ਲਿਆਂਦਾ ਹੈ ।

Viz kapitola kopírovat

ਪੰਜਾਬੀ ਮੌਜੂਦਾ ਤਰਜਮਾ

10 ਪਰ ਹੁਣ ਇਹ ਸਾਡੇ ਮੁਕਤੀਦਾਤਾ, ਮਸੀਹ ਯਿਸ਼ੂ ਦੇ ਪ੍ਰਕਾਸ਼ ਹੋਣ ਦੁਆਰਾ ਪ੍ਰਗਟ ਹੋਇਆ ਹੈ, ਜਿਸਨੇ ਮੌਤ ਨੂੰ ਨਸ਼ਟ ਕਰ ਦਿੱਤਾ ਹੈ ਅਤੇ ਖੁਸ਼ਖ਼ਬਰੀ ਰਾਹੀਂ ਜੀਵਨ ਅਤੇ ਅਮਰਤਾ ਨੂੰ ਪ੍ਰਕਾਸ਼ ਕੀਤਾ ਹੈ।

Viz kapitola kopírovat

Punjabi Standard Bible

10 ਅਤੇ ਸਾਡੇ ਮੁਕਤੀਦਾਤਾ ਮਸੀਹ ਯਿਸੂ ਦੇ ਪਰਗਟ ਹੋਣ ਦੇ ਦੁਆਰਾ ਸਾਡੇ 'ਤੇ ਪਰਗਟ ਹੋਈ ਹੈ ਜਿਸ ਨੇ ਇੱਕ ਪਾਸੇ ਮੌਤ ਦਾ ਖਾਤਮਾ ਕੀਤਾ ਅਤੇ ਦੂਜੇ ਪਾਸੇ ਉਸ ਖੁਸ਼ਖ਼ਬਰੀ ਦੇ ਦੁਆਰਾ ਜੀਵਨ ਅਤੇ ਅਮਰਤਾ ਨੂੰ ਸਾਹਮਣੇ ਲਿਆਂਦਾ

Viz kapitola kopírovat




2 ਤਿਮੋਥਿ 1:10

Následuj nás:

Reklamy


Reklamy