2 ਤਿਮੋਥਿ 1:11 - ਪਵਿੱਤਰ ਬਾਈਬਲ11 ਮੈਨੂੰ ਇਹ ਖੁਸ਼ਖਬਰੀ ਦੇਣ ਲਈ ਚੁਣਿਆ ਗਿਆ। ਮੈਨੂੰ ਰਸੂਲ ਦੇ ਤੌਰ ਤੇ ਅਤੇ ਖੁਸ਼ਖਬਰੀ ਦਾ ਗੁਰੂ ਚੁਣਿਆ ਗਿਆ ਹੈ। Viz kapitolaਪਵਿੱਤਰ ਬਾਈਬਲ O.V. Bible (BSI)11 ਜਿਹ ਦੇ ਲਈ ਮੈਂ ਪਰਚਾਰਕ ਅਤੇ ਰਸੂਲ ਅਤੇ ਉਪਦੇਸ਼ਕ ਥਾਪਿਆ ਗਿਆ ਸਾਂ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ11 ਜਿਸ ਦੇ ਲਈ ਮੈਂ ਪਰਚਾਰਕ, ਰਸੂਲ ਅਤੇ ਉਪਦੇਸ਼ਕ ਨਿਯੁਕਤ ਕੀਤਾ ਗਿਆ ਸੀ। Viz kapitolaਪਵਿੱਤਰ ਬਾਈਬਲ (Revised Common Language North American Edition)11 ਪਰਮੇਸ਼ਰ ਨੇ ਮੈਨੂੰ ਇਸੇ ਸ਼ੁਭ ਸਮਾਚਾਰ ਦਾ ਪ੍ਰਚਾਰਕ, ਰਸੂਲ ਅਤੇ ਸਿੱਖਿਅਕ ਨਿਯੁਕਤ ਕੀਤਾ ਹੈ । Viz kapitolaਪੰਜਾਬੀ ਮੌਜੂਦਾ ਤਰਜਮਾ11 ਅਤੇ ਇਸ ਖੁਸ਼ਖ਼ਬਰੀ ਦਾ ਮੈਨੂੰ ਇੱਕ ਪ੍ਰਚਾਰਕ ਅਤੇ ਇੱਕ ਰਸੂਲ ਅਤੇ ਇੱਕ ਉਪਦੇਸ਼ਕ ਨਿਯੁਕਤ ਕੀਤਾ ਗਿਆ ਸੀ। Viz kapitolaPunjabi Standard Bible11 ਜਿਸ ਦੇ ਲਈ ਮੈਂ ਪ੍ਰਚਾਰਕ, ਰਸੂਲ ਅਤੇ ਸਿੱਖਿਅਕ ਨਿਯੁਕਤ ਕੀਤਾ ਗਿਆ। Viz kapitola |