2 ਤਿਮੋਥਿ 1:13 - ਪਵਿੱਤਰ ਬਾਈਬਲ13 ਉਨ੍ਹਾਂ ਸੱਚੇ ਉਪਦੇਸ਼ਾਂ ਉੱਤੇ ਚੱਲੋਂ ਜਿਹੜੇ ਤੁਸੀਂ ਮੇਰੇ ਕੋਲੋਂ ਸੁਣੇ ਹਨ। ਉਨ੍ਹਾਂ ਉਪਦੇਸ਼ਾਂ ਦਾ ਅਨੁਸਰਣ ਕਰੋ ਜਿਹੜੇ ਸਾਡੇ ਮਸੀਹ ਯਿਸੂ ਵਿੱਚ ਵਿਸ਼ਵਾਸ ਅਤੇ ਪ੍ਰੇਮ ਨਾਲ ਹਨ। Viz kapitolaਪਵਿੱਤਰ ਬਾਈਬਲ O.V. Bible (BSI)13 ਤੂੰ ਓਹਨਾਂ ਖਰੀਆਂ ਗੱਲਾਂ ਦੇ ਨਮੂਨੇ ਨੂੰ ਜਿਹੜੀਆਂ ਤੈਂ ਮੈਥੋਂ ਸੁਣੀਆਂ ਉਸ ਨਿਹਚਾ ਅਤੇ ਪ੍ਰੇਮ ਨਾਲ ਜੋ ਮਸੀਹ ਯਿਸੂ ਵਿੱਚ ਹੈ ਫੜੀ ਰੱਖੀਂ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ13 ਤੂੰ ਉਹਨਾਂ ਖਰੀਆਂ ਗੱਲਾਂ ਨੂੰ ਜਿਹੜੀਆਂ ਤੂੰ ਮੇਰੇ ਕੋਲੋਂ ਸੁਣੀਆਂ ਉਸ ਵਿਸ਼ਵਾਸ ਅਤੇ ਪਿਆਰ ਨਾਲ ਜੋ ਮਸੀਹ ਯਿਸੂ ਵਿੱਚ ਹੈ ਫੜੀ ਰੱਖੀਂ। Viz kapitolaਪਵਿੱਤਰ ਬਾਈਬਲ (Revised Common Language North American Edition)13 ਉਹ ਖਰੀਆਂ ਸਿੱਖਿਆਵਾਂ ਜਿਹੜੀਆਂ ਮਸੀਹ ਯਿਸੂ ਦੇ ਵਿਸ਼ਵਾਸ ਅਤੇ ਪਿਆਰ ਵਿੱਚ ਹਨ ਜਿਹੜੀਆਂ ਤੂੰ ਮੇਰੇ ਕੋਲੋਂ ਸੁਣੀਆਂ ਸਨ ਉਹਨਾਂ ਦੀ ਉਦਾਹਰਨ ਉੱਤੇ ਚੱਲਦਾ ਰਹਿ । Viz kapitolaਪੰਜਾਬੀ ਮੌਜੂਦਾ ਤਰਜਮਾ13 ਜੋ ਤੁਸੀਂ ਮੇਰੇ ਕੋਲੋਂ ਸੁਣਿਆ ਹੈ, ਚੰਗੇ ਉਪਦੇਸ਼ ਦੇ ਨਮੂਨੇ ਵਜੋਂ ਆਪਣੇ ਆਪ ਨੂੰ ਮਸੀਹ ਯਿਸ਼ੂ ਵਿੱਚ ਵਿਸ਼ਵਾਸ ਅਤੇ ਪਿਆਰ ਨਾਲ ਰੱਖੋ। Viz kapitolaPunjabi Standard Bible13 ਤੂੰ ਉਨ੍ਹਾਂ ਉੱਤਮ ਗੱਲਾਂ ਦੇ ਨਮੂਨੇ ਉੱਤੇ ਚੱਲਦਾ ਰਹਿ ਜੋ ਤੂੰ ਮਸੀਹ ਯਿਸੂ ਵਿੱਚ ਵਿਸ਼ਵਾਸ ਅਤੇ ਪ੍ਰੇਮ ਸਹਿਤ ਮੇਰੇ ਤੋਂ ਸੁਣੀਆਂ। Viz kapitola |