2 ਤਿਮੋਥਿ 1:15 - ਪਵਿੱਤਰ ਬਾਈਬਲ15 ਤੁਸੀਂ ਜਾਣਦੇ ਹੋ ਕਿ ਅਸਿਯਾ ਦੇ ਦੇਸ਼ ਵਿੱਚ ਹਰ ਵਿਅਕਤੀ ਨੇ ਮੈਨੂੰ ਛੱਡ ਦਿੱਤਾ ਹੈ। ਇੱਥੋਂ ਤੱਕ ਕਿ ਫ਼ੁਗਿਲੁਸ ਅਤੇ ਹਰਮੁਗਨੇਸ ਨੇ ਵੀ ਮੈਨੂੰ ਛੱਡ ਦਿੱਤਾ ਹੈ। Viz kapitolaਪਵਿੱਤਰ ਬਾਈਬਲ O.V. Bible (BSI)15 ਤੂੰ ਇਹ ਜਾਣਦਾ ਹੈਂ ਭਈ ਸਭ ਜਿਹੜੇ ਅਸਿਯਾ ਵਿੱਚ ਹਨ ਜਿਨ੍ਹਾਂ ਵਿੱਚੋਂ ਫ਼ੁਗਿਲੁਸ ਅਤੇ ਹਰਮੁਗਨੇਸ ਹਨ ਮੈਥੋਂ ਫਿਰ ਗਏ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ15 ਤੂੰ ਇਹ ਜਾਣਦਾ ਹੈਂ ਕਿ ਸਭ ਜਿਹੜੇ ਅਸਿਯਾ ਵਿੱਚ ਹਨ ਜਿੰਨ੍ਹਾ ਵਿੱਚੋਂ ਫ਼ੁਗਿਲੁਸ ਅਤੇ ਹਰਮੁਗਨੇਸ ਮੇਰੇ ਤੋਂ ਬੇਮੁੱਖ ਹੋ ਗਏ। Viz kapitolaਪਵਿੱਤਰ ਬਾਈਬਲ (Revised Common Language North American Edition)15 ਤੂੰ ਜਾਣਦਾ ਹੀ ਹੈਂ ਕਿ ਏਸ਼ੀਆ ਵਿੱਚ ਹਰ ਕਿਸੇ ਨੇ, ਇੱਥੋਂ ਤੱਕ ਕਿ ਫ਼ੁਗਿਲੁਸ ਅਤੇ ਹਰਮੁਗਨੇਸ ਨੇ ਵੀ ਮੇਰਾ ਸਾਥ ਛੱਡ ਦਿੱਤਾ ਹੈ । Viz kapitolaਪੰਜਾਬੀ ਮੌਜੂਦਾ ਤਰਜਮਾ15 ਤੁਸੀਂ ਜਾਣਦੇ ਹੋ ਕਿ ਏਸ਼ੀਆ ਪ੍ਰਦੇਸ਼ ਦੇ ਹਰ ਵਿਅਕਤੀ ਨੇ ਮੈਨੂੰ ਤਿਆਗ ਦਿੱਤਾ ਹੈ, ਫਿਗੇਲਸ ਅਤੇ ਹਰਮੋਗੇਨੇਸ ਸਮੇਤ। Viz kapitolaPunjabi Standard Bible15 ਤੂੰ ਇਹ ਜਾਣਦਾ ਹੈਂ ਕਿ ਉਨ੍ਹਾਂ ਸਾਰਿਆਂ ਨੇ ਜਿਹੜੇ ਅਸਿਯਾ ਵਿੱਚ ਹਨ ਮੇਰਾ ਸਾਥ ਛੱਡ ਦਿੱਤਾ, ਜਿਨ੍ਹਾਂ ਵਿੱਚ ਫ਼ੁਗਿਲੁਸ ਅਤੇ ਹਰਮੁਗਨੇਸ ਵੀ ਹਨ। Viz kapitola |