2 ਤਿਮੋਥਿ 1:4 - ਪਵਿੱਤਰ ਬਾਈਬਲ4 ਜਿਹੜੇ ਅੱਥਰੂ ਤੁਸੀਂ ਮੇਰੇ ਲਈ ਵਹਾਏ ਨੇ ਮੈਨੂੰ ਯਾਦ ਆਉਂਦੇ ਹਨ। ਮੈਂ ਤੁਹਾਨੂੰ ਮਿਲਣ ਲਈ ਬੇਤਾਬ ਹਾਂ ਤਾਂ ਜੋ ਮੈਂ ਭਰਪੂਰ ਖੁਸ਼ੀ ਹਾਸਿਲ ਕਰ ਸੱਕਾਂ। Viz kapitolaਪਵਿੱਤਰ ਬਾਈਬਲ O.V. Bible (BSI)4 ਅਤੇ ਤੇਰਿਆਂ ਅੰਝੂਆਂ ਨੂੰ ਚੇਤੇ ਕਰ ਕੇ ਦਿਨ ਰਾਤ ਤੇਰੇ ਵੇਖਣ ਨੂੰ ਲੋਚਦਾ ਹਾਂ ਭਈ ਅਨੰਦ ਨਾਲ ਭਰ ਜਾਵਾਂ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ4 ਅਤੇ ਤੇਰਿਆਂ ਹੰਝੂਆਂ ਨੂੰ ਚੇਤੇ ਕਰ ਕੇ ਤੈਨੂੰ ਵੇਖਣ ਨੂੰ ਲੋਚਦਾ ਹਾਂ ਕਿ ਅਨੰਦ ਨਾਲ ਭਰ ਜਾਂਵਾਂ। Viz kapitolaਪਵਿੱਤਰ ਬਾਈਬਲ (Revised Common Language North American Edition)4 ਤੇਰੇ ਹੰਝੂਆਂ ਨੂੰ ਯਾਦ ਕਰ ਕੇ, ਮੈਂ ਤਾਂਘ ਨਾਲ ਤੈਨੂੰ ਦੇਖਣਾ ਚਾਹੁੰਦਾ ਹਾਂ ਤਾਂ ਜੋ ਮੈਂ ਖ਼ੁਸ਼ੀ ਨਾਲ ਭਰ ਜਾਵਾਂ । Viz kapitolaਪੰਜਾਬੀ ਮੌਜੂਦਾ ਤਰਜਮਾ4 ਤੇਰਿਆਂ ਹੰਝੂਆਂ ਨੂੰ ਯਾਦ ਕਰਦਿਆਂ, ਮੈ ਤੈਨੂੰ ਵੇਖਣ ਨੂੰ ਤਰਸਦਾ ਹਾਂ, ਤਾਂ ਜੋ ਮੈ ਆਨੰਦ ਨਾਲ ਭਰ ਜਾਵਾਂ। Viz kapitolaPunjabi Standard Bible4 ਮੈਂ ਤੇਰੇ ਹੰਝੂਆਂ ਨੂੰ ਯਾਦ ਕਰਦਿਆਂ ਤੈਨੂੰ ਮਿਲਣ ਦੀ ਤਾਂਘ ਰੱਖਦਾ ਹਾਂ ਤਾਂਕਿ ਮੈਂ ਅਨੰਦ ਨਾਲ ਭਰ ਜਾਵਾਂ। Viz kapitola |