Online Bible

- Reklamy -




3 ਯੋਹਨ 1:11 - ਪਵਿੱਤਰ ਬਾਈਬਲ

11 ਮੇਰੇ ਪਿਆਰੇ ਮਿੱਤਰ, ਉਨ੍ਹਾਂ ਦੇ ਉਦਾਹਰਣਾਂ ਦਾ ਅਨੁਸਰਣ ਨਾ ਕਰ ਜਿਹੜੇ ਬਦੀ ਕਰਦੇ ਹਨ, ਸਗੋਂ ਉਨ੍ਹਾਂ ਦੇ ਉਦਾਹਰਣਾਂ ਦਾ ਅਨੁਸਰਣ ਕਰ ਜਿਹੜੇ ਨੇਕੀ ਕਰਦੇ ਹਨ। ਜਿਹੜਾ ਵਿਅਕਤੀ ਚੰਗੀਆਂ ਗੱਲਾਂ ਕਰਦਾ ਹੈ ਪਰਮੇਸ਼ੁਰ ਨਾਲ ਸੰਬੰਧਿਤ ਹੈ। ਪਰ ਉਹ ਵਿਅਕਤੀ ਜਿਹੜਾ ਬਦੀ ਕਰਦਾ ਹੈ ਉਸ ਨੇ ਕਦੇ ਵੀ ਪਰਮੇਸ਼ੁਰ ਨੂੰ ਨਹੀਂ ਜਾਣਿਆ।

Viz kapitola kopírovat

ਪਵਿੱਤਰ ਬਾਈਬਲ O.V. Bible (BSI)

11 ਪਿਆਰਿਆ, ਬੁਰੇ ਦੀ ਨਹੀਂ ਸਗੋਂ ਭਲੇ ਦੀ ਰੀਸ ਕਰ। ਜਿਹੜਾ ਭਲਾ ਕਰਦਾ ਹੈ ਉਹ ਪਰਮੇਸ਼ੁਰ ਤੋਂ ਹੈ । ਜਿਹੜਾ ਬੁਰਾ ਕਰਦਾ ਹੈ ਉਹ ਨੇ ਪਰਮੇਸ਼ੁਰ ਨੂੰ ਨਹੀਂ ਵੇਖਿਆ ਹੈ

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

11 ਪਿਆਰਿਆ, ਬੁਰੇ ਦੀ ਨਹੀਂ ਸਗੋਂ ਭਲੇ ਦੀ ਰੀਸ ਕਰ। ਜਿਹੜਾ ਭਲਾ ਕਰਦਾ ਹੈ ਉਹ ਪਰਮੇਸ਼ੁਰ ਤੋਂ ਹੈ। ਜਿਹੜਾ ਬੁਰਾ ਕਰਦਾ ਹੈ, ਉਹ ਨੇ ਪਰਮੇਸ਼ੁਰ ਨੂੰ ਨਹੀਂ ਵੇਖਿਆ ਹੈ।

Viz kapitola kopírovat

ਪਵਿੱਤਰ ਬਾਈਬਲ (Revised Common Language North American Edition)

11 ਮੇਰੇ ਪਿਆਰੇ ਮਿੱਤਰ, ਤੂੰ ਬੁਰਾਈ ਦੀ ਨਹੀਂ ਸਗੋਂ ਭਲਾਈ ਦੀ ਰੀਸ ਕਰ ਕਿਉਂਕਿ ਹਰ ਕੋਈ ਜਿਹੜਾ ਭਲਾ ਕੰਮ ਕਰਦਾ ਹੈ, ਉਹ ਪਰਮੇਸ਼ਰ ਤੋਂ ਹੈ ਪਰ ਹਰ ਕੋਈ ਜਿਹੜਾ ਬੁਰੇ ਕੰਮ ਕਰਦਾ ਹੈ, ਉਸ ਨੇ ਪਰਮੇਸ਼ਰ ਨੂੰ ਨਹੀਂ ਦੇਖਿਆ ।

Viz kapitola kopírovat

ਪੰਜਾਬੀ ਮੌਜੂਦਾ ਤਰਜਮਾ

11 ਪਿਆਰੇ ਮਿੱਤਰੋ, ਬੁਰਾਈ ਦੀ ਨਕਲ ਨਾ ਕਰੋ ਪਰ ਜੋ ਚੰਗਾ ਹੈ। ਕੋਈ ਵੀ ਜੋ ਚੰਗਾ ਕਰਦਾ ਹੈ ਉਹ ਪਰਮੇਸ਼ਵਰ ਤੋਂ ਹੁੰਦਾ ਹੈ। ਕੋਈ ਵੀ ਜੋ ਬੁਰਿਆਈ ਕਰਦਾ ਹੈ ਉਸਨੇ ਪਰਮੇਸ਼ਵਰ ਨੂੰ ਨਹੀਂ ਵੇਖਿਆ।

Viz kapitola kopírovat

Punjabi Standard Bible

11 ਪਿਆਰੇ, ਬੁਰਾਈ ਦੀ ਨਹੀਂ, ਸਗੋਂ ਭਲਾਈ ਦੀ ਰੀਸ ਕਰ। ਭਲਾ ਕਰਨ ਵਾਲਾ ਪਰਮੇਸ਼ਰ ਤੋਂ ਹੈ, ਪਰ ਜਿਹੜਾ ਬੁਰਾ ਕਰਦਾ ਹੈ ਉਸ ਨੇ ਪਰਮੇਸ਼ਰ ਨੂੰ ਨਹੀਂ ਵੇਖਿਆ।

Viz kapitola kopírovat




3 ਯੋਹਨ 1:11

Následuj nás:

Reklamy


Reklamy