Online Bible

- Reklamy -




3 ਯੋਹਨ 1:12 - ਪਵਿੱਤਰ ਬਾਈਬਲ

12 ਹਰ ਕੋਈ ਦੇਮੇਤ੍ਰਿਯੁਸ ਦੀ ਉਸਤਤਿ ਕਰਦਾ ਹੈ। ਸੱਚ ਖੁਦ ਉਸ ਨਾਲ ਸਹਿਮਤ ਹੁੰਦਾ ਹੈ ਜੋ ਉਹ ਆਖਦੇ ਹਨ। ਸਾਡੇ ਕੋਲ ਵੀ ਉਸ ਲਈ ਆਖਣ ਲਈ ਚੰਗੀਆਂ ਗੱਲਾਂ ਹਨ। ਤੁਸੀਂ ਜਾਣਦੇ ਹੋ ਕਿ ਜੋ ਕੁਝ ਵੀ ਅਸੀਂ ਆਖਦੇ ਹਾਂ, ਸੱਚ ਹੈ।

Viz kapitola kopírovat

ਪਵਿੱਤਰ ਬਾਈਬਲ O.V. Bible (BSI)

12 ਦੇਮੇਤ੍ਰਿਯੁਸ ਦੀ ਸਭਨਾਂ ਨੇ ਅਤੇ ਸਚਿਆਈ ਨੇ ਆਪ ਵੀ ਸਾਖੀ ਦਿੱਤੀ ਹੈ ਸਗੋਂ ਅਸੀਂ ਵੀ ਸਾਖੀ ਦਿੰਦੇ ਹਾਂ ਅਤੇ ਤੂੰ ਜਾਣਦਾ ਹੈ ਭਈ ਸਾਡੀ ਸਾਖੀ ਸਤ ਹੈ।।

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

12 ਦਿਮੇਤ੍ਰਿਯੁਸ ਦੀ ਸਭਨਾਂ ਨੇ ਅਤੇ ਸਚਿਆਈ ਨੇ ਆਪ ਵੀ ਗਵਾਹੀ ਦਿੱਤੀ ਹੈ, ਸਗੋਂ ਅਸੀਂ ਵੀ ਗਵਾਹੀ ਦਿੰਦੇ ਹਾਂ ਅਤੇ ਤੂੰ ਜਾਣਦਾ ਹੈਂ ਕਿ ਸਾਡੀ ਗਵਾਹੀ ਸੱਚ ਹੈ।

Viz kapitola kopírovat

ਪਵਿੱਤਰ ਬਾਈਬਲ (Revised Common Language North American Edition)

12 ਦੇਮੇਤ੍ਰਿਯੁਸ ਦੇ ਬਾਰੇ ਹਰ ਕੋਈ ਚੰਗੀ ਗਵਾਹੀ ਦਿੰਦਾ ਹੈ ਅਤੇ ਸੱਚ ਆਪ ਉਸ ਦਾ ਗਵਾਹ ਹੈ । ਅਸੀਂ ਵੀ ਉਸ ਦੇ ਬਾਰੇ ਚੰਗੀ ਗਵਾਹੀ ਦਿੰਦੇ ਹਾਂ ਅਤੇ ਤੂੰ ਜਾਣਦਾ ਹੈਂ ਕਿ ਸਾਡੀ ਗਵਾਹੀ ਸੱਚੀ ਹੈ ।

Viz kapitola kopírovat

ਪੰਜਾਬੀ ਮੌਜੂਦਾ ਤਰਜਮਾ

12 ਡੇਮੇਟ੍ਰਿਅਸ ਹਰ ਕਿਸੇ ਦੁਆਰਾ ਚੰਗੀ ਤਰ੍ਹਾਂ ਬੋਲਿਆ ਜਾਂਦਾ ਹੈ ਅਤੇ ਇੱਥੋ ਤੱਕ ਕਿ ਸੱਚਾਈ ਦੁਆਰਾ ਵੀ। ਅਸੀਂ ਉਸਦੇ ਬਾਰੇ ਵੀ ਵਧੀਆ ਬੋਲਦੇ ਹਾਂ, ਅਤੇ ਤੁਸੀਂ ਜਾਣਦੇ ਹੋ ਕਿ ਸਾਡੀ ਗਵਾਹੀ ਸੱਚ ਹੈ।

Viz kapitola kopírovat

Punjabi Standard Bible

12 ਦੇਮੇਤ੍ਰਿਯੁਸ ਦੇ ਵਿਖੇ ਸਭ ਨੇ, ਸਗੋਂ ਸੱਚ ਨੇ ਆਪ ਗਵਾਹੀ ਦਿੱਤੀ ਹੈ; ਅਸੀਂ ਵੀ ਗਵਾਹੀ ਦਿੰਦੇ ਹਾਂ ਅਤੇ ਤੂੰ ਜਾਣਦਾ ਹੈਂ ਕਿ ਸਾਡੀ ਗਵਾਹੀ ਸੱਚੀ ਹੈ।

Viz kapitola kopírovat




3 ਯੋਹਨ 1:12

Následuj nás:

Reklamy


Reklamy