Online Bible

- Reklamy -




3 ਯੋਹਨ 1:14 - ਪਵਿੱਤਰ ਬਾਈਬਲ

14 ਮੈਂ ਤੁਹਾਨੂੰ ਛੇਤੀ ਹੀ ਵੇਖਣ ਦੀ ਆਸ ਰੱਖਦਾ ਹਾਂ। ਫ਼ੇਰ ਅਸੀਂ ਆਮ੍ਹੋ-ਸਾਹਮਣੇ ਗੱਲ ਕਰ ਸੱਕਦੇ ਹਾਂ।

Viz kapitola kopírovat

ਪਵਿੱਤਰ ਬਾਈਬਲ O.V. Bible (BSI)

14-15 ਪਰ ਮੈਨੂੰ ਆਸ ਹੈ ਭਈ ਤੈਨੂੰ ਝਬਦੇ ਮਿਲਾਂ । ਤਦ ਅਸੀਂ ਰੋਬਰੂ ਗੱਲਾਂ ਕਰਾਂਗੇ । ਤੈਨੂੰ ਸ਼ਾਤੀਂ ਪਰਾਪਤ ਹੋਵੇ । ਸਾਡੇ ਮਿੱਤ੍ਰ ਤੇਰੀ ਸੁਖ ਸਾਂਦ ਪੁੱਛਦੇ ਹਨ । ਤੂੰ ਸਾਡੇ ਮਿੱਤ੍ਰਾਂ ਨੂੰ ਨਾਉਂ ਲੈ ਲੈ ਕੇ ਸੁਖ ਸਾਂਦ ਆਖੀਂ।।

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

14 ਪਰ ਮੈਨੂੰ ਆਸ ਹੈ ਕਿ ਤੈਨੂੰ ਜਲਦੀ ਮਿਲਾਂ। ਫਿਰ ਅਸੀਂ ਆਹਮਣੇ ਸਾਹਮਣੇ ਗੱਲਾਂ ਕਰਾਂਗੇ।

Viz kapitola kopírovat

ਪਵਿੱਤਰ ਬਾਈਬਲ (Revised Common Language North American Edition)

14 ਪਰ ਮੈਨੂੰ ਆਸ ਹੈ ਕਿ ਮੈਂ ਤੈਨੂੰ ਛੇਤੀ ਮਿਲਾਂਗਾ ਅਤੇ ਅਸੀਂ ਆਹਮਣੇ ਸਾਹਮਣੇ ਗੱਲਾਂ ਕਰਾਂਗੇ ।

Viz kapitola kopírovat

ਪੰਜਾਬੀ ਮੌਜੂਦਾ ਤਰਜਮਾ

14 ਮੈਂ ਤੁਹਾਨੂੰ ਜਲਦੀ ਮਿਲਣ ਦੀ ਉਮੀਦ ਕਰਦਾ ਹਾਂ, ਅਤੇ ਅਸੀਂ ਆਹਮਣੇ-ਸਾਹਮਣੇ ਗੱਲ ਕਰਾਂਗੇ।

Viz kapitola kopírovat

Punjabi Standard Bible

14 ਮੈਂ ਤੈਨੂੰ ਛੇਤੀ ਮਿਲਣ ਦੀ ਆਸ ਕਰਦਾ ਹਾਂ, ਤਦ ਅਸੀਂ ਆਹਮੋ-ਸਾਹਮਣੇ ਗੱਲਬਾਤ ਕਰਾਂਗੇ।

Viz kapitola kopírovat




3 ਯੋਹਨ 1:14

Následuj nás:

Reklamy


Reklamy