3 ਯੋਹਨ 1:2 - ਪਵਿੱਤਰ ਬਾਈਬਲ2 ਮੇਰੇ ਪਿਆਰੇ ਮਿੱਤਰੋ, ਜਿਵੇਂ ਕਿ ਤੁਹਾਡੀ ਆਤਮਕ ਜ਼ਿੰਦਗੀ ਚੰਗੀ ਚੱਲ ਰਹੀ ਹੈ, ਮੈਂ ਪ੍ਰਾਰਥਨਾ ਕਰਦਾ ਹਾਂ ਕਿ ਤੁਹਾਡੇ ਨਾਲ ਸਭ ਕੁਝ ਵੱਧੀਆ ਹੋਵੇ ਅਤੇ ਤੁਸੀਂ ਚੰਗੀ ਸਿਹਤ ਦਾ ਆਨੰਦ ਮਾਣੋ। Viz kapitolaਪਵਿੱਤਰ ਬਾਈਬਲ O.V. Bible (BSI)2 ਪਿਆਰਿਆ, ਮੈਂ ਇਹ ਪ੍ਰਾਰਥਨਾ ਕਰਦਾ ਹਾਂ ਭਈ ਜਿਵੇਂ ਤੇਰੀ ਜਾਨ ਸੁਖ ਸਾਂਦ ਨਾਲ ਹੈ ਤਿਵੇਂ ਤੂੰ ਸਭਨੀਂ ਗੱਲੀਂ ਸੁਖ ਸਾਂਦ ਨਾਲ ਅਤੇ ਨਰੋਆ ਰਹੇ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ2 ਪਿਆਰਿਆ, ਮੈਂ ਇਹ ਪ੍ਰਾਰਥਨਾ ਕਰਦਾ ਹਾਂ ਕਿ ਜਿਵੇਂ ਤੇਰੀ ਜਾਨ ਸੁੱਖ-ਸਾਂਦ ਨਾਲ ਹੈ, ਤਿਵੇਂ ਤੂੰ ਸਭਨੀਂ ਗੱਲੀਂ ਸੁੱਖ-ਸਾਂਦ ਨਾਲ ਅਤੇ ਤੰਦਰੁਸਤ ਰਹੇਂ। Viz kapitolaਪਵਿੱਤਰ ਬਾਈਬਲ (Revised Common Language North American Edition)2 ਮੇਰੇ ਪਿਆਰੇ ਮਿੱਤਰ, ਮੇਰੀ ਤੇਰੇ ਲਈ ਪ੍ਰਾਰਥਨਾ ਹੈ ਕਿ ਜਿਵੇਂ ਤੂੰ ਆਤਮਿਕ ਤਰੱਕੀ ਕਰ ਰਿਹਾ ਹੈਂ ਉਸੇ ਤਰ੍ਹਾਂ ਤੂੰ ਸਾਰੀਆਂ ਗੱਲਾਂ ਵਿੱਚ ਤਰੱਕੀ ਕਰੇਂ ਅਤੇ ਤੰਦਰੁਸਤ ਰਹੇਂ । Viz kapitolaਪੰਜਾਬੀ ਮੌਜੂਦਾ ਤਰਜਮਾ2 ਹੇ ਪਿਆਰੇ ਮਿੱਤਰ, ਮੈਂ ਪ੍ਰਾਰਥਨਾ ਕਰਦਾ ਹਾਂ ਕਿ ਤੁਸੀਂ ਚੰਗੀ ਸਿਹਤ ਦਾ ਆਨੰਦ ਮਾਣੋ ਅਤੇ ਇਹ ਕਿ ਤੁਹਾਡੇ ਨਾਲ ਸਭ ਕੁਝ ਠੀਕ ਰਹੇ, ਭਾਵੇਂ ਤੁਹਾਡੀ ਆਤਮਾ ਚੰਗੀ ਹੋ ਰਹੀ ਹੈ। Viz kapitolaPunjabi Standard Bible2 ਹੇ ਪਿਆਰੇ, ਮੇਰੀ ਪ੍ਰਾਰਥਨਾ ਹੈ ਕਿ ਜਿਵੇਂ ਤੇਰੀ ਆਤਮਾ ਉੱਨਤੀ ਕਰ ਰਹੀ ਹੈ, ਤੂੰ ਵੀ ਸਭਨਾਂ ਗੱਲਾਂ ਵਿੱਚ ਉੱਨਤੀ ਕਰੇਂ ਅਤੇ ਤੰਦਰੁਸਤ ਰਹੇਂ। Viz kapitola |