3 ਯੋਹਨ 1:3 - ਪਵਿੱਤਰ ਬਾਈਬਲ3 ਕੁਝ ਭਰਾ ਮੇਰੇ ਕੋਲ ਆਏ ਸਨ ਅਤੇ ਉਨ੍ਹਾਂ ਨੇ ਮੈਨੂੰ ਤੁਹਾਡੇ ਜੀਵਨ ਦੀ ਸਚਾਈ ਬਾਰੇ ਦੱਸਿਆ। ਉਨ੍ਹਾਂ ਨੇ ਮੈਨੂੰ ਦੱਸਿਆ ਕਿ ਤੁਸੀਂ ਨਿਰੰਤਰ ਸੱਚ ਦੇ ਮਾਰਗ ਤੇ ਤੁਰ ਰਹੇ ਹੋ। ਇਸ ਨਾਲ ਮੈਨੂੰ ਖੁਸ਼ੀ ਹੋਈ। Viz kapitolaਪਵਿੱਤਰ ਬਾਈਬਲ O.V. Bible (BSI)3 ਮੈਂ ਡਾਢਾ ਅਨੰਦ ਹੋਇਆ ਜਦ ਕਦੇ ਭਰਾਵਾਂ ਨੇ ਆਣ ਕੇ ਤੇਰੀ ਸਚਿਆਈ ਦੀ ਸਾਖੀ ਦਿੱਤੀ, ਜਿਵੇਂ ਤੂੰ ਸਚਿਆਈ ਉੱਤੇ ਚੱਲਦਾ ਭੀ ਹੈਂ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ3 ਮੈਂ ਬਹੁਤ ਅਨੰਦ ਹੋਇਆ ਜਦੋਂ ਕਦੇ ਭਰਾਵਾਂ ਨੇ ਆ ਕੇ ਤੇਰੀ ਸਚਿਆਈ ਦੀ ਗਵਾਹੀ ਦਿੱਤੀ, ਜਿਵੇਂ ਤੂੰ ਸਚਿਆਈ ਉੱਤੇ ਚੱਲਦਾ ਵੀ ਹੈਂ। Viz kapitolaਪਵਿੱਤਰ ਬਾਈਬਲ (Revised Common Language North American Edition)3 ਮੈਨੂੰ ਉਸ ਸਮੇਂ ਬਹੁਤ ਖ਼ੁਸ਼ੀ ਹੋਈ ਜਦੋਂ ਕੁਝ ਭਰਾਵਾਂ ਨੇ ਆ ਕੇ ਤੇਰੇ ਸੱਚ ਦੇ ਵਿੱਚ ਚੱਲਣ ਦੇ ਬਾਰੇ ਗਵਾਹੀ ਦਿੱਤੀ ਜਿਵੇਂ ਕਿ ਤੂੰ ਸੱਚ ਦੇ ਵਿੱਚ ਚੱਲਦਾ ਵੀ ਹੈਂ । Viz kapitolaਪੰਜਾਬੀ ਮੌਜੂਦਾ ਤਰਜਮਾ3 ਇਸ ਨੇ ਮੈਨੂੰ ਬਹੁਤ ਖੁਸ਼ੀ ਦਿੱਤੀ ਜਦੋਂ ਕੁਝ ਵਿਸ਼ਵਾਸੀ ਆਏ ਅਤੇ ਸੱਚ ਪ੍ਰਤੀ ਤੁਹਾਡੀ ਵਫ਼ਾਦਾਰੀ ਬਾਰੇ ਗਵਾਹੀ ਦਿੱਤੀ, ਇਹ ਦੱਸਦੇ ਹੋਏ ਕਿ ਤੁਸੀਂ ਇਸ ਦੇ ਅਨੁਸਾਰ ਕਿਵੇਂ ਚੱਲਦੇ ਹੋ। Viz kapitolaPunjabi Standard Bible3 ਕਿਉਂਕਿ ਜਦੋਂ ਕੁਝ ਭਾਈਆਂ ਨੇ ਆ ਕੇ ਤੇਰੇ ਸਚਾਈ 'ਤੇ ਚੱਲਣ ਬਾਰੇ ਗਵਾਹੀ ਦਿੱਤੀ ਕਿ ਕਿਵੇਂ ਤੂੰ ਸੱਚ ਉੱਤੇ ਚੱਲਦਾ ਹੈਂ ਤਾਂ ਮੈਨੂੰ ਬਹੁਤ ਖੁਸ਼ੀ ਹੋਈ। Viz kapitola |